November 15, 2026, 4:01 pm
----------- Advertisement -----------
HomeNewsEntertainment'ਲਾਲ ਸਿੰਘ ਚੱਢਾ' ਤੋਂ ਬਾਅਦ ਇਸ ਫਿਲਮ 'ਚ ਨਜ਼ਰ ਆਉਣਗੇ ਆਮਿਰ ਖਾਨ

‘ਲਾਲ ਸਿੰਘ ਚੱਢਾ’ ਤੋਂ ਬਾਅਦ ਇਸ ਫਿਲਮ ‘ਚ ਨਜ਼ਰ ਆਉਣਗੇ ਆਮਿਰ ਖਾਨ

Published on

----------- Advertisement -----------

ਆਮਿਰ ਖਾਨ ਨੂੰ ਬਾਲੀਵੁੱਡ ਦਾ ਮਿਸਟਰ ਪਰਫੈਕਸ਼ਨਿਸਟ ਕਿਹਾ ਜਾਂਦਾ ਹੈ। ਆਮਿਰ ਖਾਨ ਅਜਿਹੇ ਹੀਰੋ ਹਨ, ਜਿਨ੍ਹਾਂ ਦੀਆਂ ਫਿਲਮਾਂ ਦਾ ਪ੍ਰਸ਼ੰਸਕ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੀ ਫਿਲਮ ਲਾਲ ਸਿੰਘ ਚੱਢਾ ਇਸ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਲੈ ਕੇ ਫੈਨਜ਼ ਵੀ ਕਾਫੀ ਉਤਸ਼ਾਹਿਤ ਹਨ। ਹੁਣ ਖਬਰ ਆ ਰਹੀ ਹੈ ਕਿ ਆਮਿਰ ਖਾਨ ਜਲਦ ਹੀ ਲਾਲ ਸਿੰਘ ਚੱਢਾ ਤੋਂ ਬਾਅਦ ਆਪਣੀ ਦੂਜੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਹੁਣ ਸਵਾਲ ਇਹ ਹੈ ਕਿ ਆਮਿਰ ਖਾਨ ਕਿਹੜੀ ਫਿਲਮ ਕਰਨ ਜਾ ਰਹੇ ਹਨ?

ਖਬਰਾਂ ਮੁਤਾਬਕ ਆਮਿਰ ਖਾਨ ਨੇ ਨਿਰਦੇਸ਼ਕ ਆਰ ਐਸ ਪ੍ਰਸੰਨਾ ਦੀ ਅਗਲੀ ਫਿਲਮ ਸਾਈਨ ਕਰ ਲਈ ਹੈ। ਆਰ ਐਸ ਪ੍ਰਸੰਨਾ ਨੇ ਸ਼ੁਭ ਮੰਗਲ ਜ਼ਿਆਦਾ ਸਾਵਧਾਨ ਦਾ ਨਿਰਦੇਸ਼ਨ ਕੀਤਾ ਹੈ ਅਤੇ ਹੁਣ ਉਹ ਆਪਣੀ ਸਪੋਰਟਸ ਡਰਾਮਾ ਫਿਲਮ ਲੈ ਕੇ ਆ ਰਹੇ ਹਨ। ਆਮਿਰ ਖਾਨ ਨੇ ਇਸ ਫਿਲਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਹੋਣ ਜਾ ਰਹੀ ਹੈ। ਲਾਲ ਸਿੰਘ ਚੱਢਾ ਦੀ ਰਿਲੀਜ਼ ਦੀਆਂ ਤਿਆਰੀਆਂ ਪੂਰੀਆਂ ਹੋਣ ਤੋਂ ਬਾਅਦ ਆਮਿਰ ਖਾਨ ਇਸ ਦੀ ਤਿਆਰੀ ਸ਼ੁਰੂ ਕਰ ਸਕਦੇ ਹਨ।

ਇਨ੍ਹੀਂ ਦਿਨੀਂ ਆਮਿਰ ਖਾਨ ਨੌਜਵਾਨ ਫਿਲਮ ਨਿਰਮਾਤਾਵਾਂ ਨਾਲ ਕੰਮ ਕਰਨਾ ਪਸੰਦ ਕਰਦੇ ਹਨ। ਇਸੇ ਲਈ ਉਹ ਲੰਬੇ ਸਮੇਂ ਤੋਂ ਆਰ.ਐਸ.ਪ੍ਰਸੰਨਾ ਦੇ ਸੰਪਰਕ ਵਿੱਚ ਹੈ। ਉਨ੍ਹਾਂ ਦੀ ਫਿਲਮ ਲਾਲ ਸਿੰਘ ਚੱਢਾ ਦਾ ਨਿਰਦੇਸ਼ਨ ਵੀ ਅਦਵੈਤ ਚੰਦਨ ਨੇ ਕੀਤਾ ਹੈ। ਉਹ ਇਸ ਤੋਂ ਪਹਿਲਾਂ ਆਮਿਰ ਖਾਨ ਨਾਲ ‘ਸੀਕ੍ਰੇਟ ਸੁਪਰਸਟਾਰ’ ਬਣਾ ਚੁੱਕੇ ਹਨ। ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ‘ਚ ਆਮਿਰ ਖਾਨ ਦੇ ਨਾਲ ਕਰੀਨਾ ਕਪੂਰ ਮੁੱਖ ਭੂਮਿਕਾ ‘ਚ ਹੈ। ਮੇਕਰਸ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...