October 26, 2026, 3:28 pm
----------- Advertisement -----------
HomeNewsEntertainmentਸਾਊਥ ਸੁਪਰਸਟਾਰ ਯਸ਼ ਦੀ ਫਿਲਮ KGF ਚੈਪਟਰ 2 ਨੇ ਕੀਤਾ 300 ਕਰੋੜ...

ਸਾਊਥ ਸੁਪਰਸਟਾਰ ਯਸ਼ ਦੀ ਫਿਲਮ KGF ਚੈਪਟਰ 2 ਨੇ ਕੀਤਾ 300 ਕਰੋੜ ਦਾ ਅੰਕੜਾ ਪਾਰ

Published on

----------- Advertisement -----------

ਨਵੀਂ ਦਿੱਲੀ: ਯਸ਼ ਦੀ ਫਿਲਮ KGF ਚੈਪਟਰ 2 ਨੂੰ ਰਿਲੀਜ਼ ਹੋਏ ਕਾਫੀ ਸਮਾਂ ਹੋ ਗਿਆ ਹੈ ਪਰ ਫਿਲਮ ਕਲੈਕਸ਼ਨ ਦੇ ਮਾਮਲੇ ‘ਚ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਫਿਲਮ ਆਪਣੇ ਦੂਜੇ ਹਫਤੇ ‘ਚ ਪਹੁੰਚ ਗਈ ਹੈ ਪਰ ਇਸ ਦੇ ਕਾਰੋਬਾਰ ‘ਚ ਕੋਈ ਕਮੀ ਨਹੀਂ ਆਈ ਹੈ। ਯਸ਼ ਦੀ ਫਿਲਮ ਨੇ ਦੂਜੇ ਹਫਤੇ ‘ਚ ਹੀ 300 ਕਰੋੜ ਦਾ ਵੱਡਾ ਅੰਕੜਾ ਪਾਰ ਕਰ ਲਿਆ ਹੈ। KGF ਚੈਪਟਰ 2 ਨੇ SS ਰਾਜਾਮੌਲੀ ਦੀ ਫਿਲਮ RRR ਨੂੰ ਸਖਤ ਮੁਕਾਬਲਾ ਦਿੱਤਾ ਹੈ। ਫਿਲਮ ਆਪਣੀ ਰਿਲੀਜ਼ ਦੇ ਪਹਿਲੇ ਦਿਨ ਤੋਂ ਹੀ ਆਪਣੀ ਕਲੈਕਸ਼ਨ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹੀ ਹੈ। ਸੂਤਰ ਮੁਤਾਬਕ ਫਿਲਮ ਨੇ 12ਵੇਂ ਦਿਨ 15 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਦੂਜੇ ਪਾਸੇ ਜੇਕਰ ਦੁਨੀਆ ਭਰ ਦੇ ਕੁਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ 900 ਕਰੋੜ ਦਾ ਵੱਡਾ ਅੰਕੜਾ ਪਾਰ ਕਰ ਲਿਆ ਹੈ। ਆਓ ਦੂਜੇ ਹਫਤੇ ‘ਚ KGF ਚੈਪਟਰ 2 ਦੀ ਬਾਕਸ ਆਫਿਸ ਰਿਪੋਰਟ ‘ਤੇ ਨਜ਼ਰ ਮਾਰੀਏ।

Friday: Rs 11.56 Crore
Saturday: Rs 18.25 Crore
Sunday: Rs 22 Crore
Monday: Rs 15 Crore (Approx)
Total: Rs 66.81 Crore (Approx)
ਫਿਲਮ ਨੇ ਸਿਰਫ 12 ਦਿਨਾਂ ‘ਚ 330 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਜਲਦ ਹੀ ਇਹ ਫਿਲਮ ਵੀ 500 ਕਰੋੜ ਦੇ ਕਲੱਬ ‘ਚ ਸ਼ਾਮਲ ਹੋ ਜਾਵੇਗੀ। ਫਿਲਮ ‘ਚ ਯਸ਼ ਤੋਂ ਇਲਾਵਾ ਸੰਜੇ ਦੱਤ ਅਤੇ ਰਵੀਨਾ ਟੰਡਨ ਵੀ ਮੁੱਖ ਭੂਮਿਕਾ ‘ਚ ਨਜ਼ਰ ਆਏ ਹਨ। ਤੁਹਾਨੂੰ ਦੱਸ ਦੇਈਏ, KGF ਚੈਪਟਰ 2 ਦਾ ਇਸ ਸ਼ੁੱਕਰਵਾਰ ਨੂੰ Heropanti 2 ਅਤੇ Runway 34 ਨਾਲ ਸਖਤ ਮੁਕਾਬਲਾ ਹੋਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...