October 3, 2026, 12:15 am
----------- Advertisement -----------
HomeNewsLatest NewsIPL 2022 : ਲਖਨਊ ਸੁਪਰ ਜਾਇੰਟਸ ਦੀ ਪੂਰੀ ਟੀਮ ਨੂੰ ਲੱਗਾ ਭਾਰੀ...

IPL 2022 : ਲਖਨਊ ਸੁਪਰ ਜਾਇੰਟਸ ਦੀ ਪੂਰੀ ਟੀਮ ਨੂੰ ਲੱਗਾ ਭਾਰੀ ਜੁਰਮਾਨਾ, ਕਪਤਾਨ ਕੇਐੱਲ ਰਾਹੁਲ ਹੋਣਗੇ ਬੈਨ?

Published on

----------- Advertisement -----------

ਲਖਨਊ ਸੁਪਰ ਜਾਇੰਟਸ ਨੇ ਐਤਵਾਰ ਨੂੰ ਮੁੰਬਈ ਇੰਡੀਅਨਜ਼ ਨੂੰ ਹਰਾ ਦਿੱਤਾ। ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਗੇਂਦਬਾਜ਼ਾਂ ਨੇ ਬਿਹਤਰ ਗੇਂਦਬਾਜ਼ੀ ਕੀਤੀ, ਪਰ ਕੇਐੱਲ ਰਾਹੁਲ ਨੂੰ ਆਊਟ ਨਹੀਂ ਕਰ ਸਕੇ। ਰਾਹੁਲ ਨੇ 62 ਗੇਂਦਾਂ ‘ਤੇ 12 ਚੌਕਿਆਂ ਅਤੇ ਚਾਰ ਛੱਕਿਆਂ ਦੀ ਮਦਦ ਨਾਲ ਅਜੇਤੂ 103 ਦੌੜਾਂ ਦੀ ਪਾਰੀ ਖੇਡੀ। ਪਰ ਇਸ ਦੇ ਬਾਵਜੂਦ IPL ਗਵਰਨਿੰਗ ਕੌਂਸਲ ਨੇ ਲਖਨਊ ਸੁਪਰ ਜਾਇੰਟਸ ਦੇ ਖਿਲਾਫ ਸਜ਼ਾ ਦਾ ਐਲਾਨ ਕੀਤਾ ਹੈ।
ਦਰਅਸਲ ਇਹ ਜੁਰਮਾਨਾ ਹੌਲੀ ਓਵਰ ਰੇਟ ਕਾਰਨ ਲਗਾਇਆ ਗਿਆ ਹੈ। ਕਪਤਾਨ ਕੇਐੱਲ ਰਾਹੁਲ ਨੂੰ 24 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਦਕਿ ਟੀਮ ਦੇ ਹੋਰ ਖਿਡਾਰੀਆਂ ਨੂੰ 6 ਲੱਖ ਰੁਪਏ ਜਾਂ ਮੈਚ ਫੀਸ ਦਾ 25 ਫੀਸਦੀ ਜੁਰਮਾਨਾ ਭਰਨਾ ਪਵੇਗਾ।
ਸੀਜ਼ਨ ਵਿੱਚ ਇਹ ਦੂਜੀ ਵਾਰ ਹੈ ਜਦੋਂ ਕੇਐਲ ਰਾਹੁਲ ਦੀ ਕਪਤਾਨੀ ਵਿੱਚ ਲਖਨਊ ਨੂੰ ਹੌਲੀ ਓਵਰ-ਰੇਟ ਲਈ ਜੁਰਮਾਨਾ ਲਗਾਇਆ ਗਿਆ ਹੈ। ਜੇਕਰ ਲਖਨਊ ਦੀ ਟੀਮ ਤੀਜੀ ਵਾਰ ਸਲੋ ਓਵਰ ਰੇਟ ਦੀ ਗਲਤੀ ਕਰਦੀ ਹੈ ਤਾਂ ਉਸ ਦੇ ਸਭ ਤੋਂ ਅਹਿਮ ਬੱਲੇਬਾਜ਼ ਅਤੇ ਕਪਤਾਨ ਕੇਐੱਲ ਰਾਹੁਲ ‘ਤੇ ਇਕ ਮੈਚ ਲਈ ਪਾਬੰਦੀ ਲੱਗ ਜਾਵੇਗੀ। ਨਿਯਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਪਤਾਨ ਨੂੰ ਇੱਕ ਸੀਜ਼ਨ ਵਿੱਚ ਧੀਮੀ ਓਵਰ ਰੇਟ ਕਾਰਨ ਤੀਜੀ ਵਾਰ ਜੁਰਮਾਨਾ ਲਗਾਇਆ ਜਾਂਦਾ ਹੈ, ਤਾਂ ਉਸ ਨੂੰ 30 ਲੱਖ ਦੇ ਜੁਰਮਾਨੇ ਦੇ ਨਾਲ ਇੱਕ ਮੈਚ ਦੀ ਪਾਬੰਦੀ ਦਾ ਸਾਹਮਣਾ ਕਰਨਾ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...