June 16, 2026, 1:20 am
----------- Advertisement -----------
HomeNewsEntertainmentਇਸ ਕਾਰਨ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨਹੀਂ ਬਣ ਸਕਦੇ ਮਾਤਾ-ਪਿਤਾ,ਸਾਹਮਣੇ ਆਈ...

ਇਸ ਕਾਰਨ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨਹੀਂ ਬਣ ਸਕਦੇ ਮਾਤਾ-ਪਿਤਾ,ਸਾਹਮਣੇ ਆਈ ਵਜ੍ਹਾ

Published on

----------- Advertisement -----------

ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੇ ਕੱਪੜਿਆਂ ਦੇ ਸਟਾਈਲ ਲਈ ਵੀ ਜਾਣੇ ਜਾਂਦੇ ਹਨ। ਰਣਵੀਰ ਸਿੰਘ ਆਪਣੀਆਂ ਫਿਲਮਾਂ ਤੋਂ ਇਲਾਵਾ ਆਪਣੇ ਪਿਆਰ ਅਤੇ ਨਿੱਜੀ ਜ਼ਿੰਦਗੀ ਬਾਰੇ ਵੀ ਮੀਡੀਆ ਨਾਲ ਗੱਲ ਕਰਦੇ ਹਨ। ਹਰ ਕੋਈ ਜਾਣਦਾ ਹੈ ਕਿ ਰਣਵੀਰ ਸਿੰਘ ਆਪਣੀ ਪਤਨੀ ਦੀਪਿਕਾ ਪਾਦੂਕੋਣ ਨੂੰ ਕਿੰਨਾ ਪਿਆਰ ਕਰਦੇ ਹਨ। ਲੋਕ ਵੀ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕਰਦੇ ਹਨ। ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੇ ਵਿਆਹ ਨੂੰ 4 ਸਾਲ ਹੋ ਚੁੱਕੇ ਹਨ ਅਤੇ ਹੁਣ ਪ੍ਰਸ਼ੰਸਕ ਉਨ੍ਹਾਂ ਦੇ ਬੱਚੇ ਦਾ ਇੰਤਜ਼ਾਰ ਕਰ ਰਹੇ ਹਨ। ਪਰ ਦੁੱਖ ਦੀ ਗੱਲ ਇਹ ਹੈ ਕਿ ਰਣਵੀਰ ਸਿੰਘ ਕਦੇ ਪਿਤਾ ਨਹੀਂ ਬਣ ਸਕਦੇ।

ਇਕ ਇੰਟਰਵਿਊ ਦੌਰਾਨ ਉਨ੍ਹਾਂ ਨਾਲ ਚਾਈਲਡ ਪਲੈਨਿੰਗ ਬਾਰੇ ਗੱਲ ਕੀਤੀ ਤਾ ਉਦੋਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਰਣਵੀਰ ਸਿੰਘ ਕਦੇ ਪਿਤਾ ਨਹੀਂ ਬਣ ਸਕਦੇ। ਰਣਵੀਰ ਸਿੰਘ ਦੇ ਅਜੇ ਵੀ ਕਿੰਨੇ ਸੁਪਨੇ ਬਾਕੀ ਹਨ ਜੋ ਉਨ੍ਹਾਂ ਨੇ ਪੂਰੇ ਨਹੀਂ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦੋਵੇਂ ਹੀ ਬਿਜ਼ਨੈੱਸ ਦੇ ਮਾਹਿਰ ਹਨ। ਇਨ੍ਹਾਂ ਦੋਵਾਂ ਦੀ ਜੋੜੀ ਕਈ ਫਿਲਮਾਂ ‘ਚ ਨਜ਼ਰ ਆ ਚੁੱਕੀ ਹੈ। ਹਾਲ ਹੀ ‘ਚ ਰਣਬੀਰ ਸਿੰਘ ਦੀ ਫਿਲਮ 83 ਰਿਲੀਜ਼ ਹੋਈ ਹੈ, ਜਿਸ ‘ਚ ਦੀਪਿਕਾ ਪਾਦੂਕੋਣ ਨੇ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਨਿਭਾਇਆ ਹੈ। ਦੋਹਾਂ ਨੂੰ ਫਿਰ ਤੋਂ ਇਕੱਠੇ ਦੇਖ ਕੇ ਉਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਕਾਫੀ ਪਿਆਰ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...