August 12, 2026, 10:42 pm
----------- Advertisement -----------
HomeNewsLatest Newsਕੈਨੇਡਾ 'ਚ ਪੰਜਾਬੀ ਵਿਦਿਆਰਥੀ ਅਰਸ਼ਦੀਪ ਵਰਮਾ ਨੇ ਕੀਤੀ ਖ਼ੁਦਕੁਸ਼ੀ

ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਅਰਸ਼ਦੀਪ ਵਰਮਾ ਨੇ ਕੀਤੀ ਖ਼ੁਦਕੁਸ਼ੀ

Published on

----------- Advertisement -----------

ਕੈਨੇਡਾ ਵਿੱਚ ਸੁਨਹਿਰੀ ਭਵਿੱਖ ਲਈ ਗਏ ਪੰਜਾਬ ਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਅਰਸ਼ਦੀਪ ਵਰਮਾ ਵਜੋਂ ਹੋਈ ਹੈ ਜੋ ਕਿ ਪਿਛਲੇ ਕੁਝ ਸਮੇਂ ਤੋਂ ਡਿਪ੍ਰੈਸ਼ਨ ਦਾ ਸ਼ਿਕਾਰ ਦਸਿਆ ਜਾ ਰਿਹਾ ਹੈ ਫਿਲਹਾਲ ਉਸ ਦੇ ਦੋਸਤਾਂ ਵੱਲੋਂ ਉਸਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ


ਮਿਲੀ ਜਾਣਕਾਰੀ ਅਨੁਸਾਰ ਅਰਸ਼ਦੀਪ ਵਰਮਾ ਮਈ 2019 ਵਿੱਚ ਕੈਨੇਡਾ ਪੜ੍ਹਾਈ ਲਈ ਗਏ ਸਨ ਅਰਸ਼ਦੀਪ ਵਰਮਾ ਪੁੱਤਰ ਰਾਜ ਕੁਮਾਰ ਵਰਮਾ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਘੱਗਾ ਨਾਲ ਸੰਬੰਧਿਤ ਸਨ ਅਤੇ ਬੀਤੇ ਸ਼ਨੀਵਾਰ ਖੁਦਕੁਸ਼ੀ ਕਰ ਕੇ ਆਪਣੇ ਜੀਵਨ ਦਾ ਅੰਤ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਅਰਸ਼ਦੀਪ ਕੈਨੇਡਾ ਦੇ ਉਨਟਾਰੀਓ ਨਾਲ ਸਬੰਧਿਤ ਕੈਮਬ੍ਰੀਅਨ ਕਾਲਜ ਵਿੱਚ ਵਿਦਿਆਰਥੀ ਦੇ ਤੌਰ ‘ਤੇ ਆਇਆ ਸੀ।ਅਰਸ਼ਦੀਪ ਜ਼ਿੰਦਗੀ ਦੀਆਂ ਵੱਖ-ਵੱਖ ਮੁਸ਼ਕਿਲਾਂ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ ਜਿਸ ਕਾਰਨ ਉਸਨੂੰ ਖੁਦਕੁਸ਼ੀ ਵਰਗਾ ਕਦਮ ਚੁੱਕਣਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...