November 21, 2026, 7:14 pm
----------- Advertisement -----------
HomeNewsLatest Newsਕਾਨੂੰਨ ਤੋਂ ਕਿਨਾਰਾ ਕਰਨ ਵਾਲੀ ਫਰਮ ਮੈਸ : ਸਕਸ਼ਮ ਇੰਟਰਪ੍ਰਾਈਜ਼ੇਸ ਦਾ ਲਾਇੰਸਸ...

ਕਾਨੂੰਨ ਤੋਂ ਕਿਨਾਰਾ ਕਰਨ ਵਾਲੀ ਫਰਮ ਮੈਸ : ਸਕਸ਼ਮ ਇੰਟਰਪ੍ਰਾਈਜ਼ੇਸ ਦਾ ਲਾਇੰਸਸ ਦੋ ਮਹੀਨੇ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ 26 ਅਪ੍ਰੈਲ : – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮੈਸ:ਸਕਸ਼ਮ ਇੰਟਰਪ੍ਰਾਈਜ਼ੇਸ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 09, ਅਗਸਤ 2022 ਤੱਕ ਸੀ । ਇਸ ਫਰਮ ਵੱਲੋਂ ਕਾਨੂੰਨ ਦੀਆਂ ਧਾਰਾਵਾਂ ਤੋਂ ਕਿਨਾਰਾ ਕਰਨ ਤੇ ਫਰਮ ਨੂੰ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਤੋਂ ਅਗਲੇਰੇ ਦੋ ਮਹੀਨੇ ਲਈ ਮੁਅੱਤਲ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸ : ਸਕਸ਼ਮ ਇੰਟਰਪ੍ਰਾਈਜ਼ੇਸ ਦੇ ਵਿਰੁੱਧ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਫਰਮ ਵੱਲੋਂ ਰਿਪੋਰਟ ਨਾ ਦੇਣ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਉਹ ਦਫ਼ਤਰ ਵਿੱਚ ਹਾਜ਼ਰ ਹੋਵੇ ਜਿਸ ਵਿੱਚ ਉਹ ਅਸਫਲ ਰਿਹਾ। ਲਾਇਸੰਸੀ ਵੱਲੋਂ ਲਾਇੰਸਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਮੈਂਸ : ਸਕਸ਼ਮ ਇੰਟਰਪ੍ਰਾਈਜ਼ੇਸ ਦਾ ਲਾਇਸੈਂਸ 25 ਅਪ੍ਰੈਲ 2022 ਤੋਂ ਅਗਲੇਰੇ 60 ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਾਇੰਸੰਸੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਲਾਇਸੰਸ ਅਧੀਨ ਕੀਤਾ ਜਾ ਰਿਹਾ ਕੰਮ ਮੁਅੱਤਲੀ ਸਮੇਂ ਦੌਰਾਨ ਤੁਰੰਤ ਬੰਦ ਕਰ ਦੇਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...