May 2, 2026, 10:28 pm
----------- Advertisement -----------
HomeNewsBreaking Newsਅਲਕਾ ਲਾਂਬਾ ਰੋਪੜ ਪੁਲਿਸ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਹੋਈ...

ਅਲਕਾ ਲਾਂਬਾ ਰੋਪੜ ਪੁਲਿਸ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਹੋਈ ਨਤਮਸਤਕ

Published on

----------- Advertisement -----------

ਰੂਪਨਗਰ, 27 ਅਪ੍ਰੈਲ 2022 – ਕਾਂਗਰਸੀ ਆਗੂ ਅਲਕਾ ਲਾਂਬਾ ਨੇ 27 ਅਪ੍ਰੈਲ ਨੂੰ ਰੋਪੜ ਥਾਣੇ ਅੱਗੇ ਪੇਸ਼ ਹੋਣ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਗੁਰੂਘਰ ਵਿਚ ਮੱਥਾ ਟੇਕਿਆ।

ਇਸ ਦੀ ਇਕ ਤਸਵੀਰ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ਤੇ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਮੁਖੀ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹਿਣਗੇ।

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਭੜਕਾਊ ਬਿਆਨ ਦੇਣ ਦੇ ਮਾਮਲੇ ‘ਚ ਆਲੋਕ ਲਾਂਬਾ ਅੱਜ ਰੋਪੜ ਪੁਲਸ ਦੇ ਸਾਹਮਣੇ ਪੇਸ਼ ਹੋਣਗੇ। 20 ਅਪ੍ਰੈਲ ਨੂੰ ਪੰਜਾਬ ਪੁਲਿਸ ਅਲਕਾ ਲਾਂਬਾ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਘਰ ਇਸ ਮਾਮਲੇ ਸਬੰਧੀ ਗਈ ਸੀ। ਵਿਸ਼ਵਾਸ ਖਿਲਾਫ 12 ਅਪ੍ਰੈਲ ਨੂੰ ਰੂਪਨਗਰ ਦੇ ਸਦਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...