November 22, 2026, 7:40 pm
----------- Advertisement -----------
HomeNewsLatest Newsਜ਼ਿਲ੍ਹੇ ਚ ਹੁਣ ਤੱਕ 88 ਹਜ਼ਾਰ 233 ਮੀਟਰਕ ਟਨ ਕਣਕ ਦੀ ਆਮਦ...

ਜ਼ਿਲ੍ਹੇ ਚ ਹੁਣ ਤੱਕ 88 ਹਜ਼ਾਰ 233 ਮੀਟਰਕ ਟਨ ਕਣਕ ਦੀ ਆਮਦ ਹੋਈ : ਅਮਿਤ ਤਲਵਾੜ

Published on

----------- Advertisement -----------

ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 133 ਕਰੋੜ 76 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ
ਐਸਏਐਸ ਨਗਰ, 27 ਅਪ੍ਰੈਲ : – ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 27ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 88 ਹਜ਼ਾਰ 233 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ 88231ਮੀਟਰਕ ਟਨ ਕਣਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਖਰੀਦੀ ਜਾ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ,ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 25538ਮੀਟਰਕ ਟਨ, ਮਾਰਕਫੈੱਡ ਵੱਲੋਂ 15504ਮੀਟਰਕ ਟਨ, ਪਨਸਪ ਵੱਲੋਂ 10475ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 13473ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4711ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 82ਹਜਾਰ 031ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ133 ਕਰੋੜ 76 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਅਮਿਤ ਤਲਵਾਰ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...