June 11, 2026, 12:07 pm
----------- Advertisement -----------
HomePunjabbusinessਸੋਨਾ ਹੋਇਆ ਸਸਤਾ, ਚਾਂਦੀ ਦੀ ਵੀ ਡਿੱਗੀ ਕੀਮਤ

ਸੋਨਾ ਹੋਇਆ ਸਸਤਾ, ਚਾਂਦੀ ਦੀ ਵੀ ਡਿੱਗੀ ਕੀਮਤ

Published on

----------- Advertisement -----------

ਜੇਕਰ ਤੁਸੀਂ ਅੱਜ ਗਹਿਣੇ ਖਰੀਦਣ ਦਾ ਮਨ ਬਣਾ ਰਹੇ ਹੋ, ਤਾਂ ਅੱਜ ਚੰਗਾ ਮੌਕਾ ਹੈ। ਦਰਅਸਲ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿਚ ਗਿਰਾਵਟ ਆਈ ਹੈ। ਹਫਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ MCX ‘ਤੇ ਜਿੱਥੇ ਸੋਨੇ ਦੀ ਕੀਮਤ 0.14 ਫੀਸਦੀ , ਉਥੇ ਹੀ ਚਾਂਦੀ ਦੀ ਕੀਮਤ ‘ਚ 0.04 ਫੀਸਦੀ ਦੀ ਗਿਰਾਵਟ ਆਈ ਹੈ। ਦੱਸ ਦਈਏ ਕਿ ਸੋਨੇ ਦੀ ਕੀਮਤ ਡਿੱਗ ਕੇ 51,511 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਆ ਗਈ ਜਦ ਕਿ ਚਾਂਦੀ ਦੀ ਕੀਮਤ 0.04 ਫੀਸਦੀ ਦੀ ਗਿਰਾਵਟ ਨਾਲ 64,941 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ। ਦੇਸ਼ ਭਰ ਵਿੱਚ ਐਕਸਾਈਜ਼ ਡਿਊਟੀ, ਰਾਜ ਦੇ ਟੈਕਸਾਂ ਅਤੇ ਮੇਕਿੰਗ ਚਾਰਜਿਜ਼ ਕਾਰਨ ਸੋਨੇ ਦੇ ਗਹਿਣਿਆਂ ਦੀ ਕੀਮਤ ਬਦਲਦੀ ਰਹਿੰਦੀ ਹੈ।
ਦੱਸ ਦੇਈਏ ਕਿ ਗਹਿਣੇ ਬਣਾਉਣ ਲਈ ਜ਼ਿਆਦਾਤਰ ਸਿਰਫ 22 ਕੈਰੇਟ ਦੀ ਵਰਤੋਂ ਕੀਤੀ ਜਾਂਦੀ ਹੈ। ਕੁਝ ਲੋਕ 18 ਕੈਰੇਟ ਸੋਨਾ ਵੀ ਵਰਤਦੇ ਹਨ। ਗਹਿਣਿਆਂ ‘ਤੇ ਕੈਰੇਟ ਦੇ ਹਿਸਾਬ ਨਾਲ ਹਾਲ ਮਾਰਕ ਬਣਾਇਆ ਜਾਂਦਾ ਹੈ। 24 ਕੈਰੇਟ ਸੋਨੇ ‘ਤੇ 999, 23 ਕੈਰੇਟ ‘ਤੇ 958, 22 ਕੈਰੇਟ ‘ਤੇ 916, 21 ਕੈਰੇਟ ‘ਤੇ 875 ਅਤੇ 18 ਕੈਰੇਟ ‘ਤੇ 750 ਲਿਖਿਆ ਹੋਇਆ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...