September 9, 2026, 3:14 am
----------- Advertisement -----------
HomeNewsEntertainmentਆਮਿਰ ਖਾਨ ਦੀ 'Kahani' ਦੇ ਖੁੱਲ੍ਹੇ ਰਾਜ਼, ਲਾਲ ਸਿੰਘ ਚੱਢਾ ਦਾ ਪਹਿਲਾ...

ਆਮਿਰ ਖਾਨ ਦੀ ‘Kahani’ ਦੇ ਖੁੱਲ੍ਹੇ ਰਾਜ਼, ਲਾਲ ਸਿੰਘ ਚੱਢਾ ਦਾ ਪਹਿਲਾ ਗੀਤ ਹੋਇਆ ਰਿਲੀਜ਼

Published on

----------- Advertisement -----------

ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਗੀਤ ਦਾ ਨਾਂ ਹੈ ਕਹਾਣੀ। ਇਸ ਗੀਤ ਨੂੰ ਮੋਹਨ ਕੰਨਨ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਖੂਬਸੂਰਤ ਬੋਲ ਅਮਿਤਾਭ ਭੱਟਾਚਾਰੀਆ ਦੇ ਹਨ ਅਤੇ ਸੰਗੀਤ ਸੰਗੀਤਕਾਰ ਪ੍ਰੀਤਮ ਨੇ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਇਸ ਗੇਮ ਚੇਂਜਿੰਗ ਮੂਵ ‘ਚ ਆਮਿਰ ਖਾਨ ਨੇ ਗੀਤ ਦਾ ਵੀਡੀਓ ਰਿਲੀਜ਼ ਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਗੀਤ ਦਾ ਸਿਰਫ ਆਡੀਓ ਹੀ ਜਾਰੀ ਕੀਤਾ ਹੈ,ਤਾਂ ਜੋ ਸਰੋਤਿਆਂ ਦਾ ਧਿਆਨ ਗੀਤ ਦੇ ਅਸਲੀ ਪਾਤਰ, ਸੰਗੀਤ ਅਤੇ ਟੀਮ ਵੱਲ ਜਾਵੇ, ਜਿਸ ਨੇ ਸਾਰੇ ਹਿੱਸੇ ਇਕੱਠੇ ਕੀਤੇ ਹਨ।

YouTube player

ਗੀਤ ਬਾਰੇ ਆਮਿਰ ਖ਼ਾਨ ਨੇ ਕਿਹਾ, ‘ਮੇਰਾ ਮੰਨਣਾ ਹੈ ਕਿ ਲਾਲ ਸਿੰਘ ਚੱਢਾ ਦੇ ਗੀਤ ਫ਼ਿਲਮ ਦੀ ਰੂਹ ਹਨ ਅਤੇ ਇਸ ਐਲਬਮ ‘ਚ ਮੇਰੇ ਕਰੀਅਰ ਦੇ ਕੁਝ ਬਿਹਤਰੀਨ ਗੀਤ ਹਨ। ਪ੍ਰੀਤਮ, ਅਮਿਤਾਭ, ਗਾਇਕਾਂ ਅਤੇ ਟੈਕਨੀਸ਼ੀਅਨਾਂ ਨੂੰ ਲਾਈਮਲਾਈਟ ਵਿੱਚ ਲਿਆਉਣ ਜ਼ਰੂਰੀ ਫੈਸਲਾ ਹੈ। ਕਿਉਂਕਿ ਨਾ ਸਿਰਫ਼ ਉਹ ਸੁਰਖੀਆਂ ਵਿੱਚ ਰਹਿਣ ਦੇ ਹੱਕਦਾਰ ਹਨ ਬਲਕਿ ਸੰਗੀਤ ਵੀ ਇਸ ਦੇ ਸਿਹਰਾ ਦਾ ਹੱਕਦਾਰ ਹੈ। ਮੈਂ ਇਹ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦਾ ਕਿ ਦਰਸ਼ਕ ਇਸ ਮਿਊਜ਼ਿਕ ‘ਤੇ ਕਿਵੇਂ ਪ੍ਰਤੀਕਿਰਿਆ ਦਿੰਦੇ ਹਨ, , ਜਿਸ ਲਈ ਟੀਮ ਨੇ ਆਪਣਾ ਦਿਲ ਅਤੇ ਆਤਮਾ ਦੇ ਨਾਲ ਕੰਮ ਕੀਤਾ ਹੈ’।

ਦੱਸ ਦਈਏ ਇਹ ਗੀਤ 3 ਮਿੰਟ 27 ਸੈਕਿੰਡ ਦਾ ਹੈ, ਇਹ ਗੀਤ ਦਰਸ਼ਕਾਂ ਨੂੰ ਬਹੁਤ ਹੀ ਖ਼ੂਬਸੂਰਤ ਖਿਆਲਾਂ ਦੇ ਸਫਰ ਉੱਤੇ ਲੈ ਕੇ ਜਾ ਰਿਹਾ ਹੈ। ਜੀ ਹਾਂ ਇਹ ਗੀਤ ਬਹੁਤ ਹੀ ਸਕੂਨ ਤੇ ਖਾਬ੍ਹਾਂ ਚ ਗੁਆਚਣ ਵਾਲਾ ਗੀਤ ਹੈ। ਜਿਸ ਕਰਕੇ ਇਹ ਗੀਤ ਦਰਸ਼ਕਾਂ ਦਾ ਦਿਲ ਜਿੱਤਣ ਚ ਕਾਮਯਾਬ ਰਿਹਾ ਹੈ। ਯੂਟਿਊਬ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਇਸ ਗੀਤ ਦੀ ਖੂਬ ਤਾਰੀਫ ਕਰ ਰਹੇ ਹਨ। ਲਾਲ ਸਿੰਘ ਚੱਢਾ ਨੂੰ ਆਮਿਰ ਖਾਨ ਪ੍ਰੋਡਕਸ਼ਨ, ਕਿਰਨ ਰਾਓ ਅਤੇ ਵਾਇਕਾਮ18 ਸਟੂਡੀਓਜ਼ ਦੁਆਰਾ ਨਿਰਮਿਤ ਕੀਤਾ ਗਿਆ ਹੈ ਅਤੇ ਇਹ ਫਿਲਮ 11 ਅਗਸਤ 2022 ਨੂੰ ਦੇਸ਼ ਭਰ ਦੇ ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...