November 24, 2026, 12:46 pm
----------- Advertisement -----------
HomeNewsLatest Newsਬਿਜਲੀ ਕੱਟਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ ਮਾਨ ਸਰਕਾਰ ਨੂੰ ਕਹਿ...

ਬਿਜਲੀ ਕੱਟਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ ਮਾਨ ਸਰਕਾਰ ਨੂੰ ਕਹਿ ਵੱਡੀ ਗੱਲ

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ‘ਆਪ’ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਕ ਮੌਕਾ ‘ਆਪ’ ਨੂੰ ਨਾ ਦਿਨੇ ਲਾਈਟ ਨਾ ਰਾਤ ਨੂੰ। ਇਸ ਦੌਰਾਨ ਉਨ੍ਹਾਂ ਨੇ ਸਾਰੇ ਐੱਸ.ਡੀ.ਓ. ਅਤੇ ਜੇ.ਈ. ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੇ ਅਧਿਕਾਰ ਖ਼ੇਤਰ ‘ਚ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ ‘ਚ ਤਲਵੰਡੀ ਸਾਬੋ ਅਤੇ ਜੀ.ਜੀ.ਐੱਸ.ਟੀ.ਪੀ. ਰੋਪੜ ਥਰਮਲਾਂ ਅਤੇ ਯੂਨਿਟਾਂ ਦੇ ਖ਼ਰਾਬ ਹੋਣ ਸੰਬੰਧੀ ਅਨਾਊਸਮੈਂਟ ਕਰਵਾਉਣ ਕਿ ਉਨ੍ਹਾਂ ਥਰਮਲਾਂ ਦੇ ਬੰਦ ਹੋਣ ਨਾਲ ਇਕ ਦਮ 800 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...