November 21, 2026, 7:48 pm
----------- Advertisement -----------
HomeNewsLatest Newsਸਮਰਾਲਾ 'ਚ ਅਕਾਲੀ ਵਰਕਰ ਦੇ ਘਰ 'ਤੇ ਚੱਲੀਆਂ ਗੋਲੀਆਂ

ਸਮਰਾਲਾ ‘ਚ ਅਕਾਲੀ ਵਰਕਰ ਦੇ ਘਰ ‘ਤੇ ਚੱਲੀਆਂ ਗੋਲੀਆਂ

Published on

----------- Advertisement -----------

ਸਮਰਾਲਾ : – ਬੀਤੀ ਰਾਤ ਸਮਰਾਲਾ ‘ਚ ‘ਆਪ’ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ (MLA Jagtar Singh Dayalpura) ਦੇ ਪਿੰਡ ਦਿਆਲਪੁਰਾ ‘ਚ ਪਿੰਡ ਦੇ ਹੀ ਅਕਾਲੀ ਵਰਕਰ ਦੇ ਘਰ ‘ਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ‘ਚ ਹਮਲਾਵਰਾਂ ਨੇ ਘਰ ਦੇ ਅੰਦਰ ਖੜ੍ਹੀ ਕਾਰ ‘ਤੇ ਕਈ ਗੋਲੀਆਂ ਚਲਾਈਆਂ ਅਤੇ ਅਕਾਲੀ ਆਗੂ ਦੇ ਘਰ ਦੇ ਗੇਟ ‘ਤੇ 6-7 ਰਾਊਂਡ ਫਾਇਰ ਕੀਤੇ। ਪੰਜਾਬ ਦੀ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ‘ਚ ਆ ਗਈ ਹੈ।

ਸੰਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ 2 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਉਪਰ ਫਾਇਰਿੰਗ ਹੋਈ। ਹਮਲਾਵਰ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਏ ਹਨ ਜਿਸ ਆਧਾਰ ‘ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੇ ਪੁੱਜੇ ਅਕਾਲੀ ਦਲ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ। ਸਮਰਾਲਾ ‘ਚ ਅਕਾਲੀ ਦਲ ਵਰਕਰਾਂ ਉਪਰ ਗੋਲੀਆਂ ਚੱਲ ਰਹੀਆਂ ਹਨ। ਪੁਲਿਸ ਹਮਲਾਵਰਾਂ ਨੂੰ ਲੱਭ ਨਹੀਂ ਸਕੀ। ਜੇਕਰ ਦੋਸ਼ੀ ਨਾ ਫੜੇ ਗਏ ਤਾਂ ਉਨ੍ਹਾਂ ਵੱਲੋਂ ਇਸ ਖਿਲਾਫ ਸੜਕਾਂ ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਦੂਜੇ ਪਾਸੇ ਪੁਲਿਸ ਮੌਕੇ ’ਤੇ ਪਹੁੰਚ ਕੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਜਾਂਚ ‘ਚ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...