September 6, 2026, 9:16 pm
----------- Advertisement -----------
HomeNewsEntertainmentਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ...

ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਖ਼ੁਬਸੂਰਤ ਤਸਵੀਰਾਂ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਇਨ੍ਹੀਂ ਦਿਨੀਂ ਕਾਫੀ ਚਰਚਾ ਵਿੱਚ ਹੈ। ਅਕਸਰ ਹਰਭਜਨ ਮਾਨ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਨੇ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਹਾਲ ਹੀ ਵਿੱਚ ਉਹਨਾਂ ਦੀ ਪਤਨੀ ਹਰਮਨ ਮਾਨ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਗਾਇਕ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ ।ਇਹ ਤਸਵੀਰਾਂ ਉਦੋਂ ਦੀਆਂ ਹਨ ਜਦੋਂ ਦੋਵੇਂ ਆਪਣੇ ਜੱਦੀ ਪਿੰਡ ਆਏ ਸਨ । ਤਸਵੀਰਾਂ ‘ਚ ਇਹ ਜੋੜੀ ਕਾਫੀ ਖ਼ੁਬਸੂਰਤ ਨਜ਼ਰ ਆ ਰਹੀ ਹੈ ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਹਰਮਨ ਮਾਨ ਨੇ ਲਿਖਿਆ ‘ਪਿੰਡ ਦਾ ਗੇੜਾ’ ਇਹ ਤਸਵੀਰਾਂ ਹਰਭਜਨ ਮਾਨ ਦੇ ਪ੍ਰਸ਼ੰਸਕਾਂ ਨੂੰ ਵੀ ਪਸੰਦ ਆ ਰਹੀਆਂ ਹਨ ।ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਏਨੀਂ ਦਿਨੀਂ ਆਪਣੀ ਫ਼ਿਲਮ ‘ਪੀ.ਆਰ.’ ਨੂੰ ਲੈ ਕੇ ਚਰਚਾ ‘ਚ ਹਨ । ਇਹ ਫ਼ਿਲਮ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਵੇਗੀ । ਇਸ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ ਅਮਰ ਨੂਰੀ ਸਣੇ ਹੋਰ ਕਈ ਕਲਾਕਾਰ ਵੀ ਦਿਖਾਈ ਦੇਣਗੇ । ਦੱਸ ਦਈਏ ਕਿ ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ।ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਪਰ ਹੁਣ ਉਹ ਲੰਮੇ ਸਮੇਂ ਬਾਅਦ ਫ਼ਿਲਮ ‘ਪੀ.ਆਰ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਦਰਸ਼ਕਾਂ ਨੂੰ ਵੀ ਉਨ੍ਹਾਂ ਦੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਹਰਭਜਨ ਮਾਨ ਦੀ ਇਹ ਫ਼ਿਲਮ 27 ਮਈ ਨੂੰ ਰਿਲੀਜ਼ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...