PoK ਵਿੱਚ ਪਾਕਿਸਤਾਨੀ ਸੈਨਾ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 2 ਪਾਇਲਟਾਂ ਦੀ ਮੌਤ ਹੋ ਗਈ ਅਤੇ ਹਾਦਸੇ ਦੇ ਕਾਰਨ ਦਾ ਫਿਲਹਾਲ ਪਤਾ ਨਹੀਂ ਲਗ ਸਕਿਆ।

ਫੌਜ ਤੋਂ ਮਿਲੀ ਜਾਣਕਾਰੀ ਮੁਤਾਬਕ ਹੈਲੀਕਾਪਟਰ ਹਾਦਸਾ ਸਿਆਚਿਨ ਇਲਾਕੇ ਦੇ ਕੋਲ ਵਾਪਰਿਆ।ਸੈਨਾ ਨੇ ਦੱਸਿਆ ਕਿ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ ਹੈ।












