November 11, 2026, 3:57 am
----------- Advertisement -----------
HomeNewsLatest Newsਏਸ਼ੀਆਈ ਪੈਰਾ ਖੇਡਾਂ ’ਚ ਭਾਰਤੀਆਂ ਨੇ ਕਰਾਈ ਬੱਲੇ-ਬੱਲੇ

ਏਸ਼ੀਆਈ ਪੈਰਾ ਖੇਡਾਂ ’ਚ ਭਾਰਤੀਆਂ ਨੇ ਕਰਾਈ ਬੱਲੇ-ਬੱਲੇ

Published on

----------- Advertisement -----------

2 ਦਸੰਬਰ ਤੋਂ 6 ਦਸੰਬਰ 2021 ਤਕ ਬਹਿਰੀਨ ‘ਚ ਆਯੋਜਿਤ ਏਸ਼ੀਆਈ ਪੈਰਾ ਯੁਵਾ ਖੇਡਾਂ ‘ਚ 90 ਤੋਂ ਵੱਧ ਭਾਰਤੀ ਖਿਡਾਰੀ ਹਿੱਸਾ ਲੈ ਰਹੇ ਹਨ। ਭਾਰਤੀ ਮਿਸ਼ਨ ਦੇ ਵਰਿੰਦਰ ਕੁਮਾਰ ਡਬਾਸ ਨੇ ਦੱਸਿਆ ਕਿ ਖੇਡਾਂ ਦੇ ਪਹਿਲੇ ਤੇ ਦੂਜੇ ਦਿਨ ਭਾਰਤ ਦੇ 19 ਐਥਲੀਟਾਂ ਨੇ 5 ਸੋਨ, 6 ਚਾਂਦੀ ਤੇ 8 ਕਾਂਸੀ ਤਮਗ਼ੇ ਜਿੱਤੇ ਹਨ। ਪੰਜਾਬ ਦੀ ਅਨਨਿਆ ਬੰਸਲ ਨੇ ਸ਼ਾਟ ਪੁੱਟ ਥ੍ਰੋਅ ‘ਚ ਚਾਂਦੀ ਦਾ ਤਮਗ਼ਾ ਜਿੱਤ ਕੇ ਭਾਰਤ ਲਈ ਮੈਡਲ ਅਕਾਊਂਟ ਖੋਲਿਆ। ਜਦਕਿ ਪ੍ਰਵੀਨ ਕੁਮਾਰ ਨੇ ਹਾਈ ਜੰਪ ‘ਚ ਸੋਨ, ਦਰਸ਼ ਨੇ 100 ਮੀਟਰ ‘ਚ ਕਾਂਸੀ ਤੇ ਲਕਸ਼ਿਤ ਨੇ ਸ਼ਾਟਪੁੱਟ ‘ਚ ਕਾਂਸੀ ਤਮਗ਼ੇ ਜਿੱਤੇ। ਅਜੇ ਤਕ ਖਿਡਾਰੀ ਸਵਿਮਿੰਗ ਤੇ ਪੈਰਾ ਬੈਡਮਿੰਟਨ ‘ਚ ਮੈਡਲ ਜਿੱਤ ਚੁੱਕੇ ਹਨ।


ਇਸ ਤੋਂ ਪਹਿਲਾਂ ਪ੍ਰਤੀਯੋਗਿਤਾ ਦੇ ਪਹਿਲੇ ਦਿਨ ਸ਼ਨੀਵਾਰ ਨੂੰ ਭਾਰਤ ਨੇ 6 ਤਮਗ਼ੇ ਜਿੱਤੇ ਹਨ। ਖੇਲੋ ਇੰਡੀਆ ਐਥਲੀਟ ਅਨਨਿਆ ਬੰਸਲ ਨੇ ਅੰਡਰ-20 ਮਹਿਲਾ ਸ਼ਾਟ ਪੁਟ ‘ਚ 7.05 ਮੀਟਰ ਦੇ ਸਰਵਸ੍ਰੇਸ਼ਠ ਥ੍ਰੋਅ ਦੇ ਨਾਲ ਚਾਂਦੀ ਦੇ ਤਮਗ਼ੇ ਨਾਲ ਤਮਗ਼ਾ ਸੂਚੀ ‘ਚ ਭਾਰਤ ਨੂੰ ਪਹਿਲਾ ਤਮਗ਼ਾ ਦਿਵਾਇਆ ਜਦਕਿ ਕਸ਼ਿਸ਼ ਲਾਕੜਾ ਨੇ ਮਹਿਲਾ ਕਲੱਬ ਥੋਅ ਐੱਫ.-51 ਸ਼੍ਰੇਣੀ ‘ਚ ਚਲ ਰਹੀ ਪ੍ਰਤੀਯੋਗਿਤਾ ‘ਚ ਪਹਿਲਾ ਸੋਨ ਤਮਗ਼ਾ ਜਿੱਤਿਆ।
ਦੂਜੇ ਪਾਸੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ‘ਚ ਲਕਸ਼ਿਤ ਤੇ ਪੁਰਸ਼ਾਂ ਦੇ ਸ਼ਾਟ ਪੁੱਟ ਮੁਕਾਬਲੇ ‘ਚ ਸੰਜੇ ਰੈੱਡੀ ਨੀਲਮ ਨੇ ਕਾਂਸੀ ਤਮਗ਼ੇ ਜਿੱਤੇ। ਦਿਨ ਦੇ ਅਖ਼ੀਰ ਤਕ ਭਾਰਤ ਨੇ ਦੋ ਹੋਰ ਤਮਗ਼ੇ ਆਪਣੇ ਖਾਤੇ ‘ਚ ਜੋੜੇ। ਪੁਰਸ਼ਾਂ ਦੀ ਸ਼ਾਟ ਪੁੱਟ ਐੱਫ-46 ਵਰਗ ‘ਚ ਵਿਕਾਸ ਭਾਟੀਵਾਲ ਨੇ ਚਾਂਦੀ, ਜਦਕਿ 400 ਮੀਟਰ ਦੀ ਟੀ-46 ਵਰਗ ‘ਚ ਬੇਨੇਟ ਬੀਜੂ ਜਾਰਜ ਨੇ ਕਾਂਸੀ ਤਮਗਾ ਜਿੱਤਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...