September 8, 2026, 10:13 pm
----------- Advertisement -----------
HomeNewsLatest Newsਪਟਿਆਲਾ 'ਚ ਹੋਈ ਝੜਪ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ

ਪਟਿਆਲਾ ‘ਚ ਹੋਈ ਝੜਪ ‘ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਪਟਿਆਲਾ ‘ਚ ਸ਼ੁੱਕਰਵਾਰ ਨੂੰ ਸਿੱਖ ਜਥੇਬੰਦੀਆਂ ਅਤੇ ਹਿੰਦੂ ਸੰਗਠਨਾਂ ਵਿਚਾਲੇ ਹੋਈ ਝੜਪ ‘ਤੇ ਆਪ ਰਾਜ ਸਭਾ ਸਾਂਸਦ ਰਾਘਵ ਚੱਢਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਘਵ ਚੱਢਾ ਨੇ ਕਿਹਾ ਕਿ ਅੱਜ ਪਟਿਆਲਾ ਵਿੱਚ ਹੋਈ ਇਹ ਅਣਸੁਖਾਵੀਂ ਹਿੰਸਕ ਝੜਪ ਦੋ ਧੜਿਆਂ ਵਿੱਚ ਨਹੀਂ ਸਗੋਂ 2 ਸਿਆਸੀ ਪਾਰਟੀਆਂ ਦੇ ਵਰਕਰਾਂ ਵਿੱਚ ਹੋਈ ਸੀ। ਰਾਘਵ ਚੱਢਾ ਨੇ ਦੋਸ਼ ਲਾਉਂਦਿਆਂ ਕਿਹਾ ਇੱਕ ਪਾਸੇ ਸ਼ਿਵ ਸੈਨਾ ਅਤੇ ਕਾਂਗਰਸ ਦੇ ਲੋਕ ਸਨ ਅਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ।
ਦੱਸ ਦਈਏ ਕਿ ਪਟਿਆਲਾ ‘ਚ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿਚ ਸੰਜਮ ਵਰਤਦੇ ਹੋਏ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਾਡਾ ਸ਼ਾਂਤਮਈ ਮਾਹੌਲ ਖਰਾਬ ਹੁੰਦਾ ਹੋਵੇ ਕਿਉਂਕਿ ਅਸੀਂ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸ਼ਾਂਤਮਈ, ਸਦਭਾਵਨਾ ਪੂਰਨ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨੈਤਿਕ ਤੌਰ ‘ਤੇ ਦ੍ਰਿੜ ਅਤੇ ਵਚਨਬੱਧ ਹਾਂ।
ਦਰਅਸਲ ਸ਼ੁੱਕਰਵਾਰ ਨੂੰ ਪਟਿਆਲਾ ‘ਚ ਸ਼ਿਵ ਸੈਨਾ ਵੱਲੋਂ ਮਾਰਚ ਕੱਢੇ ਜਾਣ ‘ਤੇ ਹੰਗਾਮਾ ਹੋ ਗਿਆ। ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਨੇੜੇ ਸ਼ਿਵ ਸੈਨਾ ਅਤੇ ਖਾਲਿਸਤਾਨ ਪੱਖੀ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਪਥਰਾਅ ਹੋਇਆ। ਪੁਲਿਸ ਨੇ ਦੋਵਾਂ ਧਿਰਾਂ ਨੂੰ ਰੋਕਣ ਲਈ ਗੋਲੀਆਂ ਚਲਾਈਆਂ। ਹਾਲਾਂਕਿ ਬਾਅਦ ਵਿੱਚ ਮੌਕੇ ‘ਤੇ ਮੌਜੂਦ ਭਾਰੀ ਪੁਲਿਸ ਬਲ ਨੇ ਦੋਵਾਂ ਧਿਰਾਂ ਨੂੰ ਕਿਸੇ ਤਰੀਕੇ ਸ਼ਾਂਤ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...