September 8, 2026, 11:25 am
----------- Advertisement -----------
HomeNewsEntertainmentਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਬੁਰੀ ਖ਼ਬਰ, ਤਰਸੇਮ ਸਿੰਘ ਉਰਫ (Taz Stereo...

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਬੁਰੀ ਖ਼ਬਰ, ਤਰਸੇਮ ਸਿੰਘ ਉਰਫ (Taz Stereo Nation) ਦਾ ਹੋਇਆ ਦਿਹਾਂਤ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਤਰਸੇਮ ਸਿੰਘ ਸੈਣੀ ਉਰਫ ਸਟੀਰੀਓ ਨੇਸ਼ਨ ਦਾ ਦਿਹਾਂਤ ਹੋ ਗਿਆ ਹੈ । ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ । ਤਰਸੇਮ ਸਿੰਘ ਦਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ, ਉਹਨਾਂ ਦੇ ਪਰਿਵਾਰ ਨੇ ਸ਼ੁੱਕਰਵਾਰ ਇਸ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਇੱਕ ਬਿਆਨ ਜਾਰੀ ਕੀਤਾ ਹੈ । ਖਬਰਾਂ ਦੀ ਮੰਨੀਏ ਤਾਂ ਤਰਸੇਮ ਸਿੰਘ ਹਰਨੀਆ ਦੀ ਤਕਲੀਫ ਦਾ ਸਾਹਮਣਾ ਕਰ ਰਿਹਾ ਸੀ । ਦੋ ਸਾਲ ਪਹਿਲਾਂ ਉਸ ਦੀ ਸਰਜਰੀ ਹੋਣੀ ਸੀ ਪਰ ਕੋਰੋਨਾ ਵਾਇਰਸ ਕਰਕੇ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ।

ਉਸ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੂਰੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਗਾਇਕ ਦਾ ਅਸਲੀ ਨਾਂ ਤਰਸੇਮ ਸਿੰਘ ਸੈਣੀ ਸੀ, ਜੋ ਪਹਿਲਾਂ ਜੌਨੀ ਜ਼ੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ। Taz 1989 ਵਿੱਚ ਆਈ ਆਪਣੀ ਐਲਬਮ ‘Hit The Deck’ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਤੇ ਛਾ ਗਿਆ ਸੀ । Taz Stereo Nation ਦੀ ਮੌਤ ਦੀ ਖਬਰ ਤੋਂ ਬਾਅਦ ਸੋਸ਼ਲ ਮੀਡੀਆ ਤੇ ਸ਼ਰਧਾਂਜਲੀ ਦੇਣ ਵਾਲਿਆਂ ਦਾ ਹੜ ਆ ਗਿਆਹੈ । ਗਾਇਕ ਜੱਸੀ ਸਿੱਧੂ ਨੇ ਸਭ ਤੋਂ ਪਹਿਲਾਂ ਸ਼ਰਧਾਂਜਲੀ ਦਿੱਤੀ ਹੈ , ਇਸ ਤਰ੍ਹਾਂ ਗਾਇਕ ਜੈਜੀ ਬੀ, ਰਿਸ਼ੀ ਰਿਚ ਨੇ ਵੀ ਉਹਨਾਂ ਦੀ ਮੌਤ ਤੇ ਆਪਣਾ ਦੁੱਖ ਪ੍ਰਗਟ ਕੀਤਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...