----------- Advertisement ----------- HomeNewsEntertainmentਗ੍ਰੀਨ ਥਾਈ ਹਾਈ ਸਲਿਟ ਗਾਊਨ ਪਹਿਣਨ ਹੁਸਨ ਦੇ ਜਲਵੇ ਬਿਖੇਰਦੀ ਨਜ਼ਰ ਆਈ... ਗ੍ਰੀਨ ਥਾਈ ਹਾਈ ਸਲਿਟ ਗਾਊਨ ਪਹਿਣਨ ਹੁਸਨ ਦੇ ਜਲਵੇ ਬਿਖੇਰਦੀ ਨਜ਼ਰ ਆਈ ਕਿਆਰਾ ਅਡਵਾਨੀ EntertainmentGallery Published on April 30, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਕਿਆਰਾ ਅਡਵਾਨੀ ਆਪਣੇ ਨਵੇਂ ਲੁੱਕ ਕਾਰਨ ਲਗਾਤਾਰ ਸੁਰਖੀਆਂ ‘ਚ ਰਹਿੰਦੀ ਹੈ। ਹਾਲ ਹੀ ‘ਚ ਕਿਆਰਾ ਨੂੰ ਗ੍ਰੀਨ ਥਾਈ ਹਾਈ ਸਲਿਟ ਗਾਊਨ ਲੁੱਕ ‘ਚ ਦੇਖਿਆ ਗਿਆ। ਅਦਾਕਾਰਾ ਦਾ ਇਹ ਲੁੱਕ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਥਾਈ ਹਾਈ ਸਲਿਟ ਗਾਊਨ ਅਤੇ ਹਾਈ ਹਿਲਸ ਪਹਿਨ ਕੇ ਕਿਆਰਾ ਕੈਮਰੇ ਦੇ ਸਾਹਮਣੇ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆਈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕਿਆਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘Bhool Bhulaiyaa 2′ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। Bhool Bhulaiyaa 2 ਵਿੱਚ ਕਿਆਰਾ ਅਡਵਾਨੀ ਦੇ ਨਾਲ ਅਦਾਕਾਰ ਕਾਰਤਿਕ ਆਰੀਅਨ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਫਿਲਮ ‘Bhool Bhulaiyaa 2, 20 ਮਈ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਕਾਰਤਿਕ ਅਤੇ ਕਿਆਰਾ ਤੋਂ ਇਲਾਵਾ ਫਿਲਮ ‘ਚ ਰਾਜਪਾਲ ਯਾਦਵ, ਸੰਜੇ ਮਿਸ਼ਰਾ ਅਤੇ ਤੱਬੂ ਵੀ ਨਜ਼ਰ ਆਉਣਗੇ। TagsKiara Advanilooks stunningphoto gallerytransparent gown ----------- Advertisement ----------- ਤਾਜ਼ਾ ਖਬਰਾਂ ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ... ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ... ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ,... ‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ... ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ... ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ... Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ... ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ... ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ... ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ... ਸਬੰਧਿਤ ਹੋਰ ਖ਼ਬਰਾਂ Breaking News ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ... November 18, 2026 Breaking News ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ... November 16, 2026 Breaking News ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ.... November 14, 2026 Breaking News ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ... November 3, 2026 Breaking News ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ... November 2, 2026 Breaking News ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ... October 30, 2026 Breaking News ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼... October 29, 2026 Breaking News ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ... October 28, 2026 Breaking News ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ 'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ... October 26, 2026