August 17, 2026, 6:37 am
----------- Advertisement -----------
HomeNewsAutomobilesਟਵਿਟਰ ਦੇ ਸੀਈਓ ਪਰਾਗ ਅਗਰਵਾਲ ਨੂੰ ਹਟਾ ਦੇਣਗੇ ਮਸਕ!

ਟਵਿਟਰ ਦੇ ਸੀਈਓ ਪਰਾਗ ਅਗਰਵਾਲ ਨੂੰ ਹਟਾ ਦੇਣਗੇ ਮਸਕ!

Published on

----------- Advertisement -----------

ਹਾਲਹੀ ‘ਚ ਟੇਸਲਾ ਦੇ ਸੀਈਓ ਐਲੋਨ ਮਸਕ ਟਵਿੱਟਰ ਦੇ ਨਵੇਂ ਮਾਲਕ ਬਣੇ ਹਨ। ਮਸਕ ਨੇ ਇਸ ਮਾਈਕ੍ਰੋ ਬਲਾਗਿੰਗ ਸਾਈਟ ਨੂੰ ਖਰੀਦਣ ਲਈ 44 ਬਿਲੀਅਨ ਡਾਲਰ ਯਾਨੀ 3,368 ਅਰਬ ਰੁਪਏ ਦਾ ਸੌਦਾ ਕੀਤਾ ਹੈ ਸੂਤਰਾਂ ਮੁਤਾਬਿਕ ਐਲੋਨ ਮਸਕ ਨੂੰ ਟਵਿਟਰ ਦਾ ਨਵਾਂ ਸੀ.ਈ.ਓ. ਵੀ ਮਿਲ ਗਿਆ ਹੈ ਹਾਲਾਂਕਿ ਅਜੇ ਉਸ ਦੇ ਨਾਂ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਕ ਨਿਊਜ਼ ਏਜੰਸੀ ਮੁਤਾਬਕ ਮਸਕ ਨੇ ਟਵਿਟਰ ਦੇ ਚੇਅਰਮੈਨ ਬ੍ਰੈਟ ਟੇਲਰ ਨੂੰ ਕਿਹਾ ਕਿ ਉਨ੍ਹਾਂ ਨੂੰ ਕੰਪਨੀ ਦੇ ਪ੍ਰਬੰਧਨ ‘ਤੇ ਬਿਲਕੁਲ ਭਰੋਸਾ ਨਹੀਂ ਹੈ। ਉਸਨੇ ਇਹ ਗੱਲ ਸਿਕਿਓਰਿਟੀਜ਼ ਐਕਸਚੇਂਜ ਕਮਿਸ਼ਨ (ਐਸਈਸੀ) ਵਿੱਚ ਵੀ ਕਹੀ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਵਿੱਚ ਜੈਕ ਡੋਰਸੀ ਦੀ ਥਾਂ ਪਰਾਗ ਅਗਰਵਾਲ ਨੂੰ ਟਵਿਟਰ ਦਾ ਨਵਾਂ ਸੀਈਓ ਬਣਾਇਆ ਗਿਆ ਸੀ। ਜਾਣਕਾਰੀ ਮੁਤਾਬਕ ਜੇਕਰ ਅਗਰਵਾਲ ਨੂੰ 12 ਮਹੀਨਿਆਂ ਦੇ ਅੰਦਰ-ਅੰਦਰ ਹਟਾ ਦਿੱਤਾ ਜਾਂਦਾ ਹੈ ਤਾਂ ਕੰਪਨੀ ਨੂੰ ਉਨ੍ਹਾਂ ਨੂੰ 38.7 ਅਰਬ ਡਾਲਰ (ਕਰੀਬ 296 ਕਰੋੜ ਰੁਪਏ) ਦੀ ਰਕਮ ਅਦਾ ਕਰਨੀ ਪਵੇਗੀ। ਹਾਲਾਂਕਿ ਪਰਾਗ ਅਗਰਵਾਲ ਪੂਰੀ ਡੀਲ ਪ੍ਰਕਿਰਿਆ ਪੂਰੀ ਹੋਣ ਤੱਕ ਅਹੁਦੇ ‘ਤੇ ਬਣੇ ਰਹਿਣਗੇ। ਸੂਤਰਾਂ ਮੁਤਾਬਕ ਜੈਕ ਡੋਰਸੀ ਨੂੰ ਇਕ ਵਾਰ ਫਿਰ ਕੰਪਨੀ ਦੀ ਕਮਾਨ ਸੌਂਪੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਮਸਕ ਨੇ ਟਵਿੱਟਰ ਦੇ ਬਲੂ ਟਿੱਕ ਲਈ ਕੀਮਤ ਚਾਰਜ ਨੂੰ ਬਦਲਣ ਬਾਰੇ ਵੀ ਗੱਲ ਕੀਤੀ। ਟਵਿੱਟਰ ਦਾ ਬਲੂ ਟਿੱਕ ‘ਤੇ ਵਰਤਮਾਨ ਵਿੱਚ $2.99 ​​ਪ੍ਰਤੀ ਮਹੀਨਾ ਚਾਰਜ ਲਿਆ ਜਾਂਦਾ ਹੈ। ਉਸ ਨੇ ਟਵੀਟ ਨੂੰ ਡਿਲੀਟ ਕਰਨ, ਡੌਜਕੋਇਨ ਨਾਲ ਭੁਗਤਾਨ ਕਰਨ ਅਤੇ ਇਸ਼ਤਿਹਾਰਬਾਜ਼ੀ ‘ਤੇ ਪਾਬੰਦੀ ਲਗਾਉਣ ਬਾਰੇ ਵੀ ਬਿਆਨ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...