November 21, 2026, 7:57 pm
----------- Advertisement -----------
HomeNewsBreaking Newsਰਾਜਾਸਾਂਸੀ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ 10 ਕਿੱਲੇ ਦੇ ਕਰੀਬ ਹੋਰ...

ਰਾਜਾਸਾਂਸੀ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ 10 ਕਿੱਲੇ ਦੇ ਕਰੀਬ ਹੋਰ ਪੰਚਾਇਤੀ ਜ਼ਮੀਨ ਕਰਵਾਈ ਕਬਜ਼ਾ ਮੁਕਤ

Published on

----------- Advertisement -----------
  • ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੀ ਰਹੇ ਮੌਕੇ ‘ਤੇ ਮੌਜੂਦ

ਰਾਜਾਸਾਂਸੀ, 1 ਮਈ 2022 – ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡ ਭਿੰਡੀ ਔਲਖ ਖੁਰਦ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਮਿਲ ਕੇ ਹਿੰਮਤ ਅਤੇ ਸੂਝਬੂਝ ਨਾਲ ਹਿੰਦ-ਪਾਕਿ ਬਾਰਡਰ ਦੇ ਨੇੜੇ ਪੌਣੇ 10 ਕਿੱਲੇ ( 77 ਕਨਾਲਾਂ 7 ਮਰਲੇ ) ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ। ਇਸ ਕਾਰਵਾਈ ਦੇ ਨਾਲ ਅੱਜ ਪੌਣੇ ਦੱਸ ਏਕੜ ਜ਼ਮੀਨ ਪੰਜਾਬ ਸਰਕਾਰ ਦੀ ਬਣ ਗਈ।

ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਹਲਕਾ ਰਾਜਾਸਾਂਸੀ ਦੇ ਸਿਰਕੱਢ ਆਗੂ ਬਲਦੇਵ ਸਿੰਘ ਮਿਆਦੀਆਂ, ਏ਼ ਡੀ ਸੀ ਰਣਬੀਰ ਸਿੰਘ ਮੂਧਲ, ਡੀਡੀਪੀਓ ਇਕਬਾਲਜੀਤ ਸਿੰਘ, ਬਲਾਕ ਚੋਗਾਵਾਂ ਦੇ ਬੀਡੀਪੀਓ ਸਿਤਾਰਾ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...