ਚੰਡੀਗੜ੍ਹ ਗਰੁੱਪ ਆਫ਼ ਕਾਲਜ਼, ਝੰਜੇੜੀ ਦੀ ਤੀਜੀ ਕਾਨਵੋਕੇਸ਼ਨ ਦਾ ਹਿੱਸਾ ਬਣਨ ਦਾ ਮਾਣ ਪ੍ਰਾਪਤ ਹੋਇਆ। ਮੈਂ ਵਿਦਿਆਰਥੀਆਂ ਲਈ ਆਪਣੀਆਂ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਚੰਡੀਗੜ੍ਹ ਗਰੁੱਪ ਆਫ਼ ਕਾਲਜ਼, ਝੰਜੇੜੀ ਦੀ ਤੀਜੀ ਕਾਨਵੋਕੇਸ਼ਨ ਦਾ ਹਿੱਸਾ ਬਣੇ | ਉਨ੍ਹਾਂ ਟਵੀਟ ਕਰਕੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿਤੀਆਂ ਅਤੇ ਕਿਹਾ “ਚੰਡੀਗੜ੍ਹ ਗਰੁੱਪ ਆਫ਼ ਕਾਲਜ਼, ਝੰਜੇੜੀ ਦੀ ਤੀਜੀ ਕਾਨਵੋਕੇਸ਼ਨ ਦਾ ਹਿੱਸਾ ਬਣਨ ਦਾ ਮਾਣ ਪ੍ਰਾਪਤ ਹੋਇਆ। ਮੈਂ ਵਿਦਿਆਰਥੀਆਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਉਮੀਦ ਕਰਦਾ ਹਾਂ।”
----------- Advertisement -----------
ਸਿੱਖਿਆ ਮੰਤਰੀ ਮੀਤ ਹੇਅਰ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜ਼, ਝੰਜੇੜੀ ਦੀ ਤੀਜੀ ਕਾਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ
Published on
----------- Advertisement -----------












