August 1, 2026, 11:43 pm
----------- Advertisement -----------
HomeNewsLatest NewsPM ਮੋਦੀ ਪਹੁੰਚੇ ਜਰਮਨੀ ਦੀ ਰਾਜਧਾਨੀ ਬਰਲਿਨ

PM ਮੋਦੀ ਪਹੁੰਚੇ ਜਰਮਨੀ ਦੀ ਰਾਜਧਾਨੀ ਬਰਲਿਨ

Published on

----------- Advertisement -----------

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੀ ਰਾਜਧਾਨੀ ਬਰਲਿਨ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਹੋਟਲ ਐਡਲਨ ਕੇਮਪਿੰਸਕੀ ਵਿਖੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਇੱਕ ਬੱਚੀ ਨੂੰ ਆਟੋਗ੍ਰਾਫ ਵੀ ਦਿੱਤਾ ਅਤੇ ਇੱਕ ਬੱਚੇ ਦਾ ਗੀਤ ਵੀ ਸੁਣਾਇਆ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੁਝ ਲੋਕਾਂ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਵੀ ਲਾਏ।
ਭਾਰਤੀ ਮੂਲ ਦੇ ਗੌਰਾਂਗ ਕੁਟੇਜਾ ਨੇ ਕਿਹਾ ਕਿ ਅਸੀਂ ਪੀਐਮ ਮੋਦੀ ਦੀ ਝਲਕ ਪਾਉਣ ਲਈ ਉਤਸ਼ਾਹਿਤ ਹਾਂ। ਅਸੀਂ 400 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਬਰਲਿਨ ਆਏ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਮੂਲ ਦੇ ਸਾਰੇ ਲੋਕਾਂ ਨੂੰ ਆਦਰਪੂਰਵਕ ਸ਼ੁਭਕਾਮਨਾਵਾਂ ਦਿੱਤੀਆਂ।
ਦੱਸ ਦਈਏ ਕਿ ਪੀਐਮ ਮੋਦੀ ਨੇ ਕਿਹਾ ਹੈ ਕਿ ਚੁਣੌਤੀਆਂ ਦੇ ਵਿਚਕਾਰ ਇਹ ਦੌਰਾ ਬਹੁਤ ਮਹੱਤਵਪੂਰਨ ਹੈ। ਇਸ ਦੌਰੇ ਦੌਰਾਨ ਉਹ ਭਾਰਤ ਦੇ ਸ਼ਾਂਤੀ ਅਤੇ ਖੁਸ਼ਹਾਲੀ ਦੇ ਟੀਚੇ ਦਾ ਅਹਿਮ ਹਿੱਸਾ ਰਹੇ ਸਾਰੇ ਸਾਥੀਆਂ ਨੂੰ ਮਿਲਣਗੇ। ਪ੍ਰਧਾਨ ਮੰਤਰੀ ਜਲਦੀ ਹੀ ਜਰਮਨ ਚਾਂਸਲਰ ਓਲਾਫ ਸਕੋਲਜ਼ ਨਾਲ 6ਵੇਂ ਭਾਰਤ-ਜਰਮਨੀ ਅੰਤਰ-ਸਰਕਾਰੀ ਸਲਾਹ-ਮਸ਼ਵਰੇ (IGC) ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ 3 ਮਈ ਨੂੰ ਇੰਡੋ-ਨੋਰਡਿਕ ਸੰਮੇਲਨ ‘ਚ ਹਿੱਸਾ ਲੈਣਗੇ, ਫਿਰ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ‘ਚ ਭਾਰਤੀਆਂ ਨੂੰ ਸੰਬੋਧਨ ਵੀ ਕਰਨਗੇ। ਅੰਤ ਵਿੱਚ ਪੀਐਮ ਮੋਦੀ ਪੈਰਿਸ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਗੇ। ਇਸ ਸਾਲ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। 2 ਤੋਂ 4 ਮਈ ਤੱਕ ਉਹ ਤਿੰਨ ਯੂਰਪੀ ਦੇਸ਼ਾਂ ਜਰਮਨੀ, ਡੈਨਮਾਰਕ ਅਤੇ ਫਰਾਂਸ ਦਾ ਦੌਰਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...