September 6, 2026, 1:07 am
----------- Advertisement -----------
HomeNewsLatest Newsਕਿਸਾਨ ਅੰਦੋਲਨ ਤੇ ਕੱਲ੍ਹ ਹੋਵੇਗਾ ਫਾਈਨਲ ਫੈਸਲਾ

ਕਿਸਾਨ ਅੰਦੋਲਨ ਤੇ ਕੱਲ੍ਹ ਹੋਵੇਗਾ ਫਾਈਨਲ ਫੈਸਲਾ

Published on

----------- Advertisement -----------

ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਇਕ ਸਾਲ ਤੋਂ ਜਾਰੀ ਕਿਸਾਨ ਅੰਦੋਲਨ ਖ਼ਤਮ ਹੋ ਸਕਦਾ ਹੈ। ਸਿੰਘੂ ਸਰਹੱਦ ’ਤੇ ਹੋ ਰਹੀ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ਤੋਂ ਬਾਅਦ ਮੋਰਚੇ ਨੇ ਪ੍ਰੈੱਸ ਕਾਨਫਰੰਸ ਕਰ ਕੇ ਉਹ ਬੁੱਧਵਾਰ ਦੁਪਹਿਰ 2 ਵਜੇ ਬੈਠਕ ਕਰਨਗੇ। ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ। ਬੈਠਕ ’ਚ ਸਰਕਾਰ ਦੇ ਪ੍ਰਸਤਾਵ ’ਤੇ ਚਰਚਾ ਹੋਈ। ਅੰਦੋਲਨ ਖ਼ਤਮ ਕਰਨ ਤੋਂ ਬਾਅਦ ਪਰਚੇ ਰੱਦ ਕਰਨ ਦੀ ਸ਼ਰਤ ਸਾਨੂੰ ਮਨਜ਼ੂਰ ਨਹੀਂ। ਕੁਝ ਪ੍ਰਸਤਾਵ ’ਤੇ ਸਪੱਸ਼ਟੀਕਰਨ ਦੀ ਜ਼ਰੂਰਤ ਹੈ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਮਸੌਦੇ ਅਨੁਸਾਰ, ਸੰਯੁਕਤ ਕਿਸਾਨ ਮੋਰਚੇ ਦੇ 5 ਮੈਂਬਰ ਐੱਮ.ਐੱਸ.ਪੀ. ’ਤੇ ਬਣਨ ਵਾਲੀ ਕਮੇਟੀ ’ਚ ਸ਼ਾਮਲ ਕੀਤੇ ਜਾਣਗੇ। ਉੱਥੇ ਹੀ ਸਰਕਾਰ ਨੇ ਇਕ ਸਾਲ ਦੇ ਅੰਦਰ ਕਿਸਾਨਾਂ ’ਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਵੀ ਵਾਪਸ ਲੈਣ ਦਾ ਪ੍ਰਸਤਾਵ ਰੱਖਿਆ ਹੈ। ਇਸ ਤੋਂ ਇਲਾਵਾ ਇਸ ਮਸੌਦੇ ’ਚ ਪੰਜਾਬ ਮਾਡਲ ’ਤੇ ਮੁਆਵਜ਼ਾ ਦੇਣ ਦੀ ਗੱਲ ਵੀ ਹੈ। ਹਾਲਾਂਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਤੋਂ ਇਲਾਵਾ ਬਿਜਲੀ ਬਿੱਲ ਨੂੰ ਲੈ ਕੇ ਕਈ ਸਕਾਰਾਤਮਕ ਗੱਲ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...