June 7, 2026, 8:41 am
----------- Advertisement -----------
HomeNewsBreaking Newsਸੀਬੀਆਈ ਨੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਖ਼ਿਲਾਫ਼ 25 ਕਰੋੜ ਦੀ ਧੋਖਾਧੜੀ ਦਾ...

ਸੀਬੀਆਈ ਨੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਖ਼ਿਲਾਫ਼ 25 ਕਰੋੜ ਦੀ ਧੋਖਾਧੜੀ ਦਾ ਨਵਾਂ ਕੇਸ ਦਰਜ ਕੀਤਾ

Published on

----------- Advertisement -----------

ਸੀਬੀਆਈ ਨੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਅਤੇ ਉਸ ਦੀ ਕੰਪਨੀ ਗੀਤਾਂਜਲੀ ਜੇਮਸ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਇੱਕ ਰਿਪੋਰਟ ਮੁਤਾਬਕ ਸੀਬੀਆਈ ਨੇ ਚੋਕਸੀ ਖ਼ਿਲਾਫ਼ 25 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਨਵਾਂ ਕੇਸ ਦਰਜ ਕੀਤਾ ਹੈ। ਚੋਕਸੀ ਦੁਆਰਾ ਇੰਡਸਟ੍ਰੀਅਲ ਫਾਇਨਾਂਸ ਕਾਰਪੋਰੇਸ਼ਨ ਆਫ ਇੰਡੀਆ (IFCI) ਨਾਲ ਧੋਖਾਧੜੀ ਦਾ ਇਹ ਮਾਮਲਾ 2014-18 ਦਾ ਹੈ। ਆਈਐਫਸੀਆਈ ਨੇ ਅਸਿਸਟੈਂਟ ਜਨਰਲ ਮੈਨੇਜਰ ਚੋਕਸੀ ਖ਼ਿਲਾਫ਼ ਇਹ ਕੇਸ ਦਾਇਰ ਕੀਤਾ ਹੈ।
ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਅਤੇ ਉਸ ਦੀ ਕੰਪਨੀ ਗੀਤਾਂਜਲੀ ਜੇਮਸ ‘ਤੇ ਆਪਣੀ ਪਕੜ ਹੋਰ ਸਖ਼ਤ ਕਰ ਦਿੱਤੀ ਹੈ। ਇਕ ਰਿਪੋਰਟ ਮੁਤਾਬਕ ਸੀਬੀਆਈ ਨੇ ਚੋਕਸੀ ਦੇ ਖਿਲਾਫ 25 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ‘ਚ ਨਵਾਂ ਮਾਮਲਾ ਦਰਜ ਕੀਤਾ ਹੈ। ਦੱਸਿਆ ਗਿਆ ਹੈ ਕਿ ਕਾਰੋਬਾਰੀ ਵੱਲੋਂ ਕੀਤੀ ਗਈ ਧੋਖਾਧੜੀ ਦਾ ਇਹ ਮਾਮਲਾ 2014-18 ਦਰਮਿਆਨ ਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...