November 24, 2026, 5:42 am
----------- Advertisement -----------
HomeNewsLatest Newsਬਿਜਲੀ ਦੇ ਮੁੱਦੇ 'ਤੇ ਮਾਨ ਸਰਕਾਰ ਨੂੰ ਘੇਰੇਗੀ ਭਾਜਪਾ, 5 ਮਈ ਨੂੰ...

ਬਿਜਲੀ ਦੇ ਮੁੱਦੇ ‘ਤੇ ਮਾਨ ਸਰਕਾਰ ਨੂੰ ਘੇਰੇਗੀ ਭਾਜਪਾ, 5 ਮਈ ਨੂੰ ਪੰਜਾਬ ਭਰ ‘ਚ ਹੋਵੇਗਾ ਪ੍ਰਦਰਸ਼ਨ

Published on

----------- Advertisement -----------

ਬਿਜਲੀ ਦੇ ਮੁੱਦੇ ਨੂੰ ਲੈ ਕੇ ਭਾਜਪਾ ਨੇ ਮਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਬੀਜੇਪੀ ਵੱਲੋਂ ਬਿਜਲੀ ਦੇ ਮੁੱਦੇ ਨੂੰ ਲੈ ਕੇ ਮਾਨ ਸਰਕਾਰ ਦੇ ਖਿਲਾਫ 5 ਮਈ ਨੂੰ ਪ੍ਰਦਰਸ਼ਨ ਕੀਤੇ ਜਾਣਗੇ। ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਇਹ ਕਿਹਾ ਗਿਆ ਹੈ ਕਿ ਜੇਕਰ 600 ਯੂਨਿਟ ਤੋੋ ਵੱਧ ਬਿਜਲੀ ਯੂਨਿਟ ਆਉਂਦੇ ਹਨ ਤਾਂ ਉਪਭੋਗਤਾ ਨੂੰ ਪੂਰਾ ਬਿਜਲੀ ਬਿੱਲ ਆਵੇਗਾ। ਜੋ ਕਿ ਪੰਜਾਬ ਦੇ ਲੋਕਾਂ ਨਾਲ ਵਾਅਦਾ ਖਿਲਾਫੀ ਹੈ। ਜਿਸਦਾ ਬੀਜੇਪੀ ਵਿਰੋਧ ਕਰਦੀ ਹੈ ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...