June 11, 2026, 12:42 am
----------- Advertisement -----------
HomePunjabbusinessਅਪ੍ਰੈਲ 'ਚ ਬੇਰੋਜ਼ਗਾਰੀ ਦਰ 7.83% ਤੱਕ ਪਹੁੰਚੀ

ਅਪ੍ਰੈਲ ‘ਚ ਬੇਰੋਜ਼ਗਾਰੀ ਦਰ 7.83% ਤੱਕ ਪਹੁੰਚੀ

Published on

----------- Advertisement -----------

ਦੇਸ਼ ‘ਚ ਬੇਰੁਜ਼ਗਾਰੀ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ। ਦੇਸ਼ ਦੀ ਬੇਰੋਜ਼ਗਾਰੀ ਦਰ ਅਪ੍ਰੈਲ ਵਿੱਚ ਵਧ ਕੇ 7.83% ਹੋ ਗਈ। ਇਸ ਤੋਂ ਪਹਿਲਾਂ ਮਾਰਚ ‘ਚ ਇਹ 7.60 ਫੀਸਦੀ ‘ਤੇ ਸੀ। CMIE ਦੇ ਅੰਕੜਿਆਂ ਅਨੁਸਾਰ, ਮਾਰਚ 2022 ਵਿੱਚ ਸ਼ਹਿਰੀ ਬੇਰੁਜ਼ਗਾਰੀ ਦਰ 9.22% ਸੀ ਅਤੇ ਪੇਂਡੂ ਖੇਤਰਾਂ ਵਿੱਚ ਇਹ 7.18% ਸੀ।
CMIE ਦੇ ਅਨੁਸਾਰ, ਮਈ 2021 ਵਿੱਚ ਬੇਰੁਜ਼ਗਾਰੀ ਦੀ ਦਰ 11.84% ਤੱਕ ਪਹੁੰਚ ਗਈ। ਹਾਲਾਂਕਿ ਇਸ ਤੋਂ ਬਾਅਦ ਗਿਰਾਵਟ ਆਈ ਅਤੇ ਜਨਵਰੀ 2022 ‘ਚ ਇਹ 6.57 ਫੀਸਦੀ ‘ਤੇ ਆ ਗਈ ਪਰ ਫਰਵਰੀ ‘ਚ ਇਹ ਫਿਰ 8.10 ਫੀਸਦੀ ‘ਤੇ ਪਹੁੰਚ ਗਈ ਜੋ ਹੁਣ 7.83 ਫੀਸਦੀ ‘ਤੇ ਹੈ।
ਦੱਸ ਦਈਏ ਕਿ ਅਪ੍ਰੈਲ ‘ਚ ਬੇਰੁਜ਼ਗਾਰੀ ਦੀ ਦਰ 7.83% ਹੋਣ ਦਾ ਮਤਲਬ ਹੈ ਕਿ ਕੰਮ ਕਰਨ ਦੇ ਇੱਛੁਕ ਹਰ 1000 ਵਿੱਚੋਂ 78 ਕਾਮਿਆਂ ਨੂੰ ਕੰਮ ਨਹੀਂ ਮਿਲਿਆ। CMIE ਹਰ ਮਹੀਨੇ 15 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਘਰ-ਘਰ ਸਰਵੇਖਣ ਕਰਦਾ ਹੈ ਅਤੇ ਉਨ੍ਹਾਂ ਦੀ ਰੁਜ਼ਗਾਰ ਸਥਿਤੀ ਬਾਰੇ ਪੁੱਛਦਾ ਹੈ। ਉਸ ਤੋਂ ਬਾਅਦ ਪ੍ਰਾਪਤ ਨਤੀਜਿਆਂ ਤੋਂ ਇੱਕ ਰਿਪੋਰਟ ਤਿਆਰ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...