September 3, 2026, 2:03 am
----------- Advertisement -----------
HomeNewsBreaking Newsਸ਼ਰਾਬ ਦੇ ਠੇਕੇ ਦੇ ਮੈਨੇਜਰ 'ਤੇ ਫਾਇਰਿੰਗ: ਕਾਰ 'ਚ ਲੁਕ ਕੇ ਬਚਾਈ...

ਸ਼ਰਾਬ ਦੇ ਠੇਕੇ ਦੇ ਮੈਨੇਜਰ ‘ਤੇ ਫਾਇਰਿੰਗ: ਕਾਰ ‘ਚ ਲੁਕ ਕੇ ਬਚਾਈ ਜਾਨ

Published on

----------- Advertisement -----------

ਬਟਾਲਾ, 5 ਮਈ 2022 – ਪੰਜਾਬ ਦੇ ਬਟਾਲਾ ਸ਼ਹਿਰ ‘ਚ ਮੰਗਲਵਾਰ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਨੇ ਸ਼ਰਾਬ ਦੇ ਠੇਕੇ ਦੇ ਮੈਨੇਜਰ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਉਸ ਸਮੇਂ ਹੋਈ ਜਦੋਂ ਮੈਨੇਜਰ ਇਲਾਕੇ ‘ਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਰਾਊਂਡ ‘ਤੇ ਜਾ ਰਿਹਾ ਸੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋ ਖਾਲੀ ਖੋਲ ਬਰਾਮਦ ਕੀਤੇ। ਇਸ ਦੇ ਨਾਲ ਹੀ ਪੀੜਤ ਮੈਨੇਜਰ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਘਟਨਾ ਬਟਾਲਾ ਦੇ ਧਰਮਪੁਰਾ ਇਲਾਕੇ ਦੀ ਹੈ। ਸ਼ਰਾਬ ਦੇ ਠੇਕੇ ਦੇ ਮੈਨੇਜਰ ਦਾ ਮੰਗਲਵਾਰ ਦੇਰ ਰਾਤ ਇਲਾਕੇ ਵਿੱਚ ਗੇੜਾ ਮਾਰਿਆ ਜਾ ਰਿਹਾ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ‘ਚ ਨਾਜਾਇਜ਼ ਸ਼ਰਾਬ ਵੇਚੀ ਜਾ ਰਹੀ ਹੈ। ਇਸ ਦੌਰਾਨ ਕੁਝ ਲੋਕਾਂ ਨੇ ਉਸ ਦੀ ਕਾਰ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮੈਨੇਜਰ ਮੁਤਾਬਕ ਉਸ ਦੀ ਕਾਰ ‘ਤੇ ਤਿੰਨ ਫਾਇਰ ਮਾਰੇ ਗਏ ਸਨ। ਉਸ ਨੇ ਕਾਰ ‘ਚ ਹੇਠਾਂ ਪੈ ਕੇ ਆਪਣੀ ਜਾਨ ਬਚਾਈ। ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੋਂ ਦੋ ਖੋਲ ਬਰਾਮਦ ਕੀਤੇ ਹਨ ਅਤੇ ਗੱਡੀ ‘ਤੇ ਗੋਲੀਆਂ ਦੇ ਨਿਸ਼ਾਨ ਹਨ।

ਪੁਲਿਸ ਦਾ ਕਹਿਣਾ ਹੈ ਕੇ ਜਾਂਚ ਕੀਤੀ ਜਾ ਰਹੀ ਹੈ, ਜੋ ਬਣਦੀ ਕਾਰਵਾਈ ਹੈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...