ਚੰਡੀਗੜ੍ਹ 4 ਮਈ 2022 : – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲਾ ਵਿਖੇ ਇੱਕ ਸਕੂਲ ਵੈਨ ਨੂੰ ਅੱਗ ਲੱਗਣ ਦੀ ਖ਼ਬਰ ਤੇ ਮਾਸੂਮਾਂ ਦੇ ਜ਼ਖ਼ਮੀ ਹੋਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਟਵੀਟ ਕੀਤਾ ਕੇ “ਬਟਾਲਾ ਤੋਂ ਇੱਕ ਸਕੂਲ ਵੈਨ ਨੂੰ ਅੱਗ ਲੱਗਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ।
ਇਸ ਦਰਦਨਾਕ ਘਟਨਾ ‘ਚ 7 ਮਾਸੂਮ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਅਰਦਾਸ ਕੀਤੀ।”
----------- Advertisement -----------
ਕੈਪਟਨ ਅਮਰਿੰਦਰ ਨੇ ਸਕੂਲ ਵੈਨ ਨੂੰ ਅੱਗ ਲੱਗਣ ਨਾਲ ਮਾਸੂਮਾਂ ਦੇ ਜ਼ਖ਼ਮੀ ਹੋਣ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
Published on
----------- Advertisement -----------
----------- Advertisement -----------












