September 18, 2026, 6:11 pm
----------- Advertisement -----------
HomeNewsBreaking Newsਭਾਰਤ ਵਾਲੇ ਪਾਸੇ ਫੇਰ ਆਏ ਦੋ ਪਾਕਿਸਤਾਨੀ ਡਰੋਨ, BSF ਦੀ ਗੋਲੀਬਾਰੀ ਤੋਂ...

ਭਾਰਤ ਵਾਲੇ ਪਾਸੇ ਫੇਰ ਆਏ ਦੋ ਪਾਕਿਸਤਾਨੀ ਡਰੋਨ, BSF ਦੀ ਗੋਲੀਬਾਰੀ ਤੋਂ ਬਾਅਦ ਵਾਪਸ ਪਰਤੇ

Published on

----------- Advertisement -----------

ਤਰਨਤਾਰਨ, 5 ਮਈ 2022 – ਪਾਕਿਸਤਾਨ ਵੱਲੋਂ ਹਰ ਰੋਜ਼ ਨਾਪਾਕ ਇਰਾਦਿਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਦਕਿ ਬੀ.ਐਸ.ਐਫ ਲਗਾਤਾਰ ਇਨ੍ਹਾਂ ਇਰਾਦਿਆਂ ਨੂੰ ਨਾਕਾਮ ਕਰ ਰਹੀ ਹੈ। ਰਾਤ ਵੇਲੇ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਦੋ ਡਰੋਨ ਭੇਜੇ ਗਏ। ਬੀਤੀ ਰਾਤ 2 ਵਜੇ ਚੌਕੀ ਪੀਰ ਬਾਬਾ ‘ਤੇ ਤਾਇਨਾਤ ਬੀ.ਐਸ.ਐਫ ਦੀ 71 ਬਟਾਲੀਅਨ ਨੇ ਡਰੋਨ ਨੂੰ ਪਾਕਿਸਤਾਨ ਤੋਂ ਭਾਰਤੀ ਖੇਤਰ ‘ਚ ਦਾਖਲ ਹੁੰਦੇ ਦੇਖਿਆ, ਜਿਸ ‘ਤੇ ਜਵਾਨਾਂ ਨੇ ਕਰੀਬ 60 ਰਾਊਂਡ ਫਾਇਰ ਕੀਤੇ।

ਇਸੇ ਤਰ੍ਹਾਂ ਡਾਲ ਪੋਸਟ ‘ਤੇ ਤਾਇਨਾਤ ਬੀਐਸਐਫ ਦੀ 136 ਬਟਾਲੀਅਨ ਦੇ ਜਵਾਨਾਂ ਨੇ ਡਰੋਨ ਨੂੰ ਉਤਰਦੇ ਦੇਖਿਆ, ਜਿਸ ਤੋਂ ਬਾਅਦ ਕਰੀਬ 12 ਰਾਉਂਡ ਫਾਇਰ ਕੀਤੇ ਗਏ। ਗੋਲੀਬਾਰੀ ਤੋਂ ਬਾਅਦ ਦੋਵੇਂ ਡਰੋਨ ਵਾਪਸ ਪਰਤ ਗਏ। ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਐਸਐਫ ਅਤੇ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...