April 25, 2026, 8:18 pm
----------- Advertisement -----------
HomeNewsEntertainmentਕਾਮੇਡੀਅਨ ਜਸਵਿੰਦਰ ਭੱਲਾ ਨੇ ਇੰਝ ਮਨਾਇਆ ਆਪਣਾ ਜਨਮਦਿਨ,ਦੇਖੋ ਸੈਲੀਬ੍ਰੇਸ਼ਨ ਦਾ ਵੀਡੀਓ

ਕਾਮੇਡੀਅਨ ਜਸਵਿੰਦਰ ਭੱਲਾ ਨੇ ਇੰਝ ਮਨਾਇਆ ਆਪਣਾ ਜਨਮਦਿਨ,ਦੇਖੋ ਸੈਲੀਬ੍ਰੇਸ਼ਨ ਦਾ ਵੀਡੀਓ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਬੀਤੇ ਦਿਨੀ ਜਨਮ ਦਿਨ ਸੀ । ਜਸਵਿੰਦਰ ਭੱਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਨੂੰ ਅਦਾਕਾਰ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਜਸਵਿੰਦਰ ਭੱਲਾ ਆਪਣੇ ਜਨਮ ਦਿਨ ‘ਤੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਬਾਲ ਮੁਕੰਦ ਸ਼ਰਮਾ ਸਣੇ ਕਈ ਕਲਾਕਾਰ ਨਜ਼ਰ ਆ ਰਹੇ ਹਨ ਅਤੇ ਸਭ ਰਲ ਕੇ ਜਸਵਿੰਦਰ ਭੱਲਾ ਦਾ ਜਨਮ ਦਿਨ ਸੈਲੀਬ੍ਰੇਟ ਕਰ ਰਹੇ ਹਨ ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਜਸਵਿੰਦਰ ਭੱਲਾ ਨੂੰ ਜਨਮ ਦਿਨ ਦੀ ਵਧਾਈ ਦੇ ਰਿਹਾ ਹੈ । ਜਸਵਿੰਦਰ ਭੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ ।ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਆਪਣੀਆਂ ਹਾਸੋ ਹੀਣੀਆਂ ਗੱਲਾਂ ਦੇ ਨਾਲ ਸਭ ਦੇ ਢਿੱਡੀਂ ਪੀੜਾਂ ਪਾਉਣ ਵਾਲੇ ਜਸਵਿੰਦਰ ਭੱਲਾ ਹਰ ਦੂਜੀ ਫ਼ਿਲਮ ‘ਚ ਨਜ਼ਰ ਆਉਂਦੇ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਹਰ ਕਿਰਦਾਰ ‘ਚ ਉਹ ਫਿੱਟ ਬੈਠਦੇ ਹਨ। ਜਸਵਿੰਦਰ ਭੱਲਾ ਇੱਕ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ‘ਚ ਪ੍ਰੋਫੈਸਰ ਵੀ ਰਹਿ ਚੁੱਕੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

BSF ਕਾਂਸਟੇਬਲ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਵੱਡਾ ਐਕਸ਼ਨ, NCB ਦੇ ਜਾਂਚ ਅਧਿਕਾਰੀ ਨੂੰ ਕੀਤਾ ਮੁਅੱਤਲ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਦੀ ਹਿਰਾਸਤ ਵਿਚ ਹੋਈ ਬੀ ਐੱਸ ਐੱਫ (BSF)...

BJP ‘ਚ ਸ਼ਾਮਿਲ ਹੁੰਦਿਆਂ ਹੀ ਰਾਘਵ ਚੱਢਾ ਦੇ ਇੰਸਟਾਗ੍ਰਾਮ ‘ਤੇ ਘਟੇ Followers, 11 ਲੱਖ ਤੋਂ ਵੱਧ ਲੋਕਾਂ ਨੇ ਕੀਤਾ Unfollow

ਰਾਸ਼ਟਰੀ ਰਾਜਨੀਤੀ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਰਾਘਵ ਚੱਢਾ ਆਮ ਆਦਮੀ ਪਾਰਟੀ...

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਨੇ ਰਚਿਆ ਇਤਿਹਾਸ: ਚਰਚ ਵਿੱਚ ਗੂੰਜੇ ਗੁਰਬਾਣੀ ਦੇ ਸ਼ਬਦ, ਮਿਲਵਰਤਣ ਦੀ ਪੇਸ਼ ਕੀਤੀ ਮਿਸਾਲ

*ਸਟੈਫੋਰਡ, ਯੂਕੇ:*ਸਟੈਫੋਰਡਸ਼ਾਇਰ ਵਿੱਚ ਅੱਜ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਇਤਿਹਾਸਕ ਅਧਿਆਤਮਿਕ ਸੰਗਮ ਦੇਖਣ ਨੂੰ ਮਿਲਿਆ,...

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਚੰਡੀਗੜ੍ਹ 24 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ...

ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ ਲੋਕਾਂ ਨਾਲ ਧੋਖਾ ਹੈ: ਹਰਪਾਲ...

*ਚੰਡੀਗੜ੍ਹ 24 ਅਪ੍ਰੈਲ 2026*:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ...

 ਯੂਕੇ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਦੀ ਦਿੱਲੀ ਉਪ ਰਾਜਪਾਲ ਨਾਲ ਮੁਲਾਕਾਤ

ਯੂਨਾਈਟਿਡ ਕਿੰਗਡਮ (UK) ਦੀ ਸੀਨੀਅਰ ਸੰਸਦ ਮੈਂਬਰ *ਪ੍ਰੀਤ ਕੌਰ ਗਿੱਲ* ਨੇ ਆਪਣੀ ਭਾਰਤ ਫੇਰੀ...

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...