June 17, 2026, 1:38 pm
----------- Advertisement -----------
HomeNewsEntertainmentਆਯੁਸ਼ਮਾਨ ਖੁਰਾਨਾ ਦੀ ਫਿਲਮ 'ਅਨੇਕ' ਦਾ ਦਮਦਾਰ ਟ੍ਰੇਲਰ ਹੋਇਆ ਰਿਲੀਜ਼

ਆਯੁਸ਼ਮਾਨ ਖੁਰਾਨਾ ਦੀ ਫਿਲਮ ‘ਅਨੇਕ’ ਦਾ ਦਮਦਾਰ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਆਯੁਸ਼ਮਾਨ ਖੁਰਾਨਾ ਦੀ ਫਿਲਮ ‘ਅਨੇਕ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਟ੍ਰੇਲਰ ਵਿੱਚ ਆਯੁਸ਼ਮਾਨ ਇੱਕ ਵੱਖਰੇ ਅਵਤਾਰ ਵਿੱਚ ਨਜ਼ਰ ਆ ਰਹੇ ਹਨ। ਫਿਲਮ ‘ਚ ਅੰਡਰਕਵਰ ਪੁਲਸ ਵਾਲੇ ਦਾ ਕਿਰਦਾਰ ਨਿਭਾਅ ਰਹੇ ਆਯੁਸ਼ਮਾਨ ਨੇ ਆਪਣੀ ਜ਼ਬਰਦਸਤ ਐਕਟਿੰਗ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਫਿਲਮ ‘ਚ ਉਨ੍ਹਾਂ ਦੇ ਡਾਇਲਾਗ ਅਤੇ ਐਕਟਿੰਗ ਜ਼ਬਰਦਸਤ ਹੈ। ਅਨੁਭਵ ਸਿਨਹਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ, ‘ਅਨੇਕ’ ਵੱਡੇ ਪਰਦੇ ‘ਤੇ ਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

YouTube player

ਇਹ ਫਿਲਮ ਭੂਸ਼ਣ ਕੁਮਾਰ ਦੀ ਟੀ-ਸੀਰੀਜ਼ ਅਤੇ ਅਨੁਭਵ ਸਿਨਹਾ ਦੀ ਬਨਾਰਸ ਮੀਡੀਆ ਵਰਕਸ ਦੁਆਰਾ ਸਾਂਝੇ ਤੌਰ ‘ਤੇ ਬਣਾਈ ਗਈ ਹੈ। 2019 ਦੀ ਫਿਲਮ ‘ਆਰਟੀਕਲ 15’ ਤੋਂ ਬਾਅਦ ਅਨੁਭਵ ਸਿਨਹਾ ਨਾਲ ਆਯੁਸ਼ਮਾਨ ਦੀ ਇਹ ਦੂਜੀ ਫਿਲਮ ਹੈ। ਆਯੁਸ਼ਮਾਨ ਦੀ ‘ਅਨੇਕ’ 27 ਮਈ 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...