September 6, 2026, 9:49 am
----------- Advertisement -----------
HomeNewsLatest Newsਜੂਨੀਅਰ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ: ਭਾਰਤ ਦੇ ਟੀ ਮਾਧਵਨ ਅਤੇ ਮੁਨਾ ਨਾਇਕ ਰਹੇ...

ਜੂਨੀਅਰ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ: ਭਾਰਤ ਦੇ ਟੀ ਮਾਧਵਨ ਅਤੇ ਮੁਨਾ ਨਾਇਕ ਰਹੇ ਚੌਥੇ ਅਤੇ ਛੇਵੇਂ ਸਥਾਨ ‘ਤੇ

Published on

----------- Advertisement -----------

ਯੂਨਾਨ ਦੇ ਹੇਰਾਕਲੀਅਨ ਵਿੱਚ ਆਈਡਬਲਯੂਐਫ (ਅੰਤਰਰਾਸ਼ਟਰੀ ਵੇਟਲਿਫਟਿੰਗ ਫੈਡਰੇਸ਼ਨ) ਜੂਨੀਅਰ ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ 61 ਕਿਲੋਗ੍ਰਾਮ ਵਰਗ ਵਿੱਚ ਭਾਰਤ ਦੇ ਟੀ ਮਾਧਵਨ ਅਤੇ ਮੁਨਾ ਨਾਇਕ ਚੌਥੇ ਅਤੇ ਛੇਵੇਂ ਸਥਾਨ ‘ਤੇ ਰਹੇ। 18 ਸਾਲਾ ਮਾਧਵਨ ਨੇ ਕੁੱਲ 263 ਕਿਲੋ (118 ਕਿਲੋ + 145 ਕਿਲੋ) ਭਾਰ ਚੁੱਕਿਆ।
ਮੁਨਾ 10 ਲਿਫਟਰਾਂ ਦੇ ਮੁਕਾਬਲੇ ਵਿੱਚ ਕੁੱਲ 258 ਕਿਲੋ (113 ਕਿਲੋ + 145 ਕਿਲੋ) ਭਾਰ ਦੇ ਨਾਲ ਛੇਵੇਂ ਸਥਾਨ ‘ਤੇ ਰਹੇ । 19 ਸਾਲਾ ਖਿਡਾਰੀ ਆਪਣੀ ਆਖਰੀ ਕਲੀਨ ਐਂਡ ਜਰਕ ਕੋਸ਼ਿਸ਼ ਵਿੱਚ 150 ਕਿਲੋ ਭਾਰ ਚੁੱਕਣ ਵਿੱਚ ਅਸਫਲ ਰਿਹਾ। ਇਸ ਦੇ ਨਾਲ ਹੀ ਔਰਤਾਂ ਦੇ ਮੁਕਾਬਲਿਆਂ ਵਿੱਚ, ਸ਼੍ਰਬਾਨੀ ਦਾਸ 55 ਕਿਲੋਗ੍ਰਾਮ ਭਾਰ ਵਰਗ ਵਿੱਚ ਕੁੱਲ 181 ਕਿਲੋ (78 ਕਿਲੋ + 103 ਕਿਲੋ) ਭਾਰ ਦੇ ਨਾਲ ਸੱਤਵੇਂ ਸਥਾਨ ‘ਤੇ ਰਹੀ।
ਭਾਰਤ ਨੇ ਮੌਜੂਦਾ ਈਵੈਂਟ ਵਿੱਚ ਹੁਣ ਤੱਕ ਸੋਨਾ, ਚਾਂਦੀ ਅਤੇ ਕਾਂਸੀ ਦੇ ਤਿੰਨ ਤਗਮੇ ਜਿੱਤੇ ਹਨ। ਹਰਸ਼ਦਾ ਗਰੁੜ ਸੋਮਵਾਰ ਨੂੰ (ਮਹਿਲਾ 45 ਕਿਲੋਗ੍ਰਾਮ) ਈਵੈਂਟ ਵਿੱਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...