April 23, 2026, 4:38 am
----------- Advertisement -----------
HomeNewsLatest Newsਮਾਰੀਉਪੋਲ ਥੀਏਟਰ 'ਤੇ ਹੋਏ ਰੂਸੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਆਈ...

ਮਾਰੀਉਪੋਲ ਥੀਏਟਰ ‘ਤੇ ਹੋਏ ਰੂਸੀ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਆਈ ਸਾਹਮਣੇ

Published on

----------- Advertisement -----------

ਪਿਛਲੇ ਮਹੀਨੇ ਰੂਸੀ ਫੌਜ ਨੇ ਮਾਰੀਉਪੋਲ ਥੀਏਟਰ ‘ਤੇ ਮਿਜ਼ਾਈਲ ਹਮਲਾ ਕੀਤਾ ਸੀ। ਐਸੋਸੀਏਟਿਡ ਪ੍ਰੈਸ ਦੀ ਇੱਕ ਰਿਪੋਰਟ ਦੇ ਅਨੁਸਾਰ ਹੁਣ ਇਸ ਗੱਲ ਦੇ ਸਬੂਤ ਮਿਲੇ ਹਨ ਕਿ ਹਮਲੇ ਵਿੱਚ 600 ਤੋਂ ਵੱਧ ਲੋਕ ਮਾਰੇ ਗਏ ਹਨ। ਏਪੀ ਨੇ ਬਚਾਅ ਦਲ ਦੇ ਹਵਾਲੇ ਨਾਲ ਕਿਹਾ ਕਿ ਰੂਸੀ ਹਮਲਾ ਉਮੀਦ ਨਾਲੋਂ ਜ਼ਿਆਦਾ ਭਿਆਨਕ ਸੀ।
ਦੱਸ ਦਈਏ ਕਿ ਰੂਸ ਨੇ ਬੁੱਧਵਾਰ ਨੂੰ ਯੂਕਰੇਨ ਦੇ ਮਾਰੀਉਪੋਲ ਵਿੱਚ ਅਜ਼ੋਵਸਟਲ ਸਟੀਲ ਪਲਾਂਟ ‘ਤੇ ਭਾਰੀ ਬੰਬਾਰੀ ਕੀਤੀ। ਇੱਥੇ 200 ਤੋਂ ਵੱਧ ਲੋਕ ਅਜੇ ਵੀ ਫਸੇ ਹੋਏ ਹਨ। ਜਿਨ੍ਹਾਂ ਵਿੱਚ 30 ਬੱਚੇ ਵੀ ਸ਼ਾਮਲ ਹਨ। ਯੂਕਰੇਨ ਦੇ ਸੰਸਦ ਮੈਂਬਰ ਕਿਰਾ ਰੁਡਿਕ ਨੇ ਦੱਸਿਆ ਕਿ ਸਟੀਲ ਪਲਾਂਟ ਤੋਂ ਕੱਢੇ ਗਏ 156 ਲੋਕਾਂ ਨੂੰ ਬੱਸਾਂ ਰਾਹੀਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
24 ਫਰਵਰੀ ਨੂੰ ਯੂਕਰੇਨ ‘ਤੇ ਹੋਏ ਹਮਲੇ ਤੋਂ ਬਾਅਦ ਹੀ ਦੋਹਾਂ ਦੇਸ਼ਾਂ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਰੂਸ ਨੇ ਵਾਰ-ਵਾਰ ਅਸਿੱਧੇ ਤੌਰ ‘ਤੇ ਪ੍ਰਮਾਣੂ ਹਮਲੇ ਦੀ ਚਿਤਾਵਨੀ ਦਿੱਤੀ ਹੈ। 70 ਦਿਨਾਂ ਤੋਂ ਚੱਲ ਰਹੀ ਰੂਸ-ਯੂਕਰੇਨ ਜੰਗ ਵਿੱਚ ਹੁਣ ਤੱਕ ਹਜ਼ਾਰਾਂ ਲੋਕ ਮਾਰੇ ਜਾ ਚੁੱਕੇ ਹਨ ਅਤੇ ਕਰੋੜਾਂ ਲੋਕ ਤੋਂ ਵੱਧ ਲੋਕ ਬੇਘਰ ਹੋ ਚੁੱਕੇ ਹਨ। ਉਜਾੜੇ ਦੀ ਇਹ ਗਿਣਤੀ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਸਭ ਤੋਂ ਵੱਧ ਦੱਸੀ ਜਾਂਦੀ ਹੈ। ਰੂਸ ਦੇ ਰੱਖਿਆ ਮੰਤਰਾਲੇ ਦੇ ਅਨੁਸਾਰ ਉਸਦੀ ਫੌਜ ਨੇ ਮਿਜ਼ਾਈਲ ਪ੍ਰਣਾਲੀਆਂ, ਹਵਾਈ ਖੇਤਰ ਅਤੇ ਸੁਰੱਖਿਅਤ ਮਿਜ਼ਾਈਲ-ਸਮਰੱਥ ਬੁਨਿਆਦੀ ਢਾਂਚਿਆਂ ‘ਤੇ ਕਈ ਹਮਲੇ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...