November 6, 2026, 6:12 pm
----------- Advertisement -----------
HomeNewsBreaking Newsਅਮਨਿੰਦਰ ਕੌਰ ਬਰਾੜ ਨੇ ਐਸ.ਏ.ਐਸ. ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜ)ਵਜੋਂ ਕਾਰਜਭਾਰ...

ਅਮਨਿੰਦਰ ਕੌਰ ਬਰਾੜ ਨੇ ਐਸ.ਏ.ਐਸ. ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜ)ਵਜੋਂ ਕਾਰਜਭਾਰ ਸੰਭਾਲਿਆ

Published on

----------- Advertisement -----------

ਐਸ.ਏ.ਐਸ. ਨਗਰ , 5 ਮਈ: 2012 ਬੈਚ ਦੀ ਟੋਪਰ ਪੀ.ਐਸ.ਐਸ. ਅਫ਼ਸਰ ਅਮਨਿੰਦਰ ਕੌਰ ਬਰਾੜ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਜੁਆਇੰਟ ਸੈਕਟਰੀ ਸਿਹਤ ਤੇ ਪਰਿਵਾਰ ਭਲਾਈ ਰਹਿ ਚੁੱਕੇ ਹਨ। ਅਮਨਿੰਦਰ ਕੌਰ ਬਰਾੜ ਇਸ ਜ਼ਿਲ੍ਹੇ ਵਿੱਚ ਸਬ ਡਵੀਜ਼ਨ ਖਰੜ ਵਿਖੇ ਬਤੌਰ ਐਸ.ਡੀ.ਐਮ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ।

ਇਸ ਮੌਕੇ ਉਹਨ੍ਹਾਂ ਜਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਕਿਹਾ ਕਿ ਉਹ ਜਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਗੇ ਅਤੇ ਜਿਲ੍ਹੇ ਦੇ ਵਿਕਾਸ ਪ੍ਰਤੀ ਤਨਦੇਹੀ ਨਾਲ ਕੰਮ ਕਰਦੇ ਹੋਏ ਇਸਨੂੰ ਨਵੀਂ ਬੁਲੰਦੀਆਂ ‘ਤੇ ਲੈ ਕੇ ਜਾਣ ਦੀ ਕੋਸ਼ਿਸ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...