November 21, 2026, 10:35 pm
----------- Advertisement -----------
HomeNewsBreaking Newsਅੱਜ 6 ਮਈ ਨੂੰ ਕਲਮ ਛੋੜ ਹੜਤਾਲ ਕਰਕੇ ਧਰਨੇ 'ਤੇ ਬੈਠਣਗੇ ਪੰਜਾਬ...

ਅੱਜ 6 ਮਈ ਨੂੰ ਕਲਮ ਛੋੜ ਹੜਤਾਲ ਕਰਕੇ ਧਰਨੇ ‘ਤੇ ਬੈਠਣਗੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਕਰਮਚਾਰੀ

Published on

----------- Advertisement -----------
  • ਤਨਖਾਹ ਨਾ ਮਿਲਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਕਰਮਚਾਰੀਆਂ ਵੱਲੋਂ ਕਾਰਪੋਰੇਸ਼ਨ ਦੇ ਮੁੱਖ ਦਫਤਰ phase 7 ਮੋਹਾਲੀ ਵਿਖੇ ਧਰਨਾ 6 ਮਈ ਨੂੰ ….

ਚੰਡੀਗੜ੍ਹ, 6 ਮਈ 2022 – ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ managing Director 28-2-2022 ਨੂੰ ਰਿਟਾਇਰ ਹੋ ਗਏ ਸਨ ਪਰ ਮੌਜੂਦਾ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਨਵਾਂ ਮੈਨੇਜਿੰਗ ਡਾਇਰੈਕਟਰ ਨਿਯੁਕਤ ਨਹੀ ਕੀਤਾ ਗਿਆ ਜਿਸ ਕਾਰਨ ਜਿੱਥੇ ਕਾਰਪੋਰੇਸ਼ਨ ਵੱਲੋਂ ਪੂਰੇ ਪੰਜਾਬ ਵਿਚ ਕੀਤੇ ਜਾ ਰਹੇ ਪੁਲਿਸ ਵਿਭਾਗ ਅਤੇ ਜੇਲ ਵਿਭਾਗ ਦੇ ਉਸਾਰੀ ਦੇ ਕੰਮ ਠੱਪ ਹੋ ਗਏ ਹਨ ਉਥੇ ਹੁਣ ਕਾਰਪੋਰੇਸ਼ਨ ਦੇ ਕਰਮਚਾਰੀ ਵੀ ਤਨਖਾਹ ਨਾ ਮਿਲਣ ਕਾਰਨ ਦਾਣੇ ਦਾਣੇ ਦੇ ਮੁਹਤਾਜ ਹੋ ਚੁੱਕੇ ਹਨ।

ਕਾਰਪੋਰੇਸ਼ਨ ਦੇ ਕਰਮਚਾਰੀਆਂ ਵੱਲੋਂ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਦਿਨਕਰ ਗੁਪਤਾ ਅਤੇ ਕਾਰਪੋਰੇਸ਼ਨ ਦੇ ਮੁੱਖ ਇੰਜਨੀਅਰ ਸ਼੍ਰੀ ਰਣਜੋਧ ਸਿੰਘ ਨੂੰ ਤਨਖਾਹ ਰਿਲੀਜ਼ ਕਰਨ ਸਬੰਧੀ ਬਾਰ ਬਾਰ ਬੇਨਤੀਆਂ ਕਰਨ ਦੇ ਬਾਵਜੂਦ ਦੋਵਾਂ ਅਧਿਕਾਰੀਆਂ ਨੇ ਹੀ ਤਨਖਾਹ ਰਿਲੀਜ਼ ਕਰਨ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ ਅਤੇ ਕਿਹਾ ਹੈ ਕਿ ਇਹਨਾਂ ਕੋਲ ਕੋਈ ਵਿੱਤੀ ਸਕਤੀਆਂ ਨਹੀਂ ਹਨ ਜਿਸ ਕਾਰਨ ਇਹ ਤਨਖਾਹ ਰਿਲੀਜ਼ ਨਹੀਂ ਕਰ ਸਕਦੇ।

ਕਾਰਪੋਰੇਸ਼ਨ ਵਿਚ ਕੰਮ ਕਰਦੇ ਠੇਕੇਦਾਰ ਵੀ ਆਪਣੀ ਪੈਮੇਂਟ ਨਾ ਹੋਣ ਕਾਰਨ ਪ੍ਰੇਸ਼ਾਨ ਹਨ। ਕਾਰਪੋਰੇਸ਼ਨ ਵਿਚ ਕੰਮ ਕਰਦੇ ਸਾਰੇ ਕਰਮਚਾਰੀਆਂ ਵੱਲੋਂ ਆਪਣੀ ਤਨਖਾਹ ਰਿਲੀਜ਼ ਕਰਵਾਉਣ ਲਈ ਕਾਰਪੋਰੇਸ਼ਨ ਦੇ ਮੁੱਖ ਦਫਤਰ ਮੋਹਾਲੀ ਵਿਖੇ ਮਿਤੀ 6-5-2022 ਨੂੰ ਕਲਮ ਛੋੜ ਹੜਤਾਲ ਕੀਤੀ ਜਾਵੇਗੀ ਅਤੇ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ ਜਿਸ ਰਾਹੀਂ ਪੰਜਾਬ ਸਰਕਾਰ ਤੋਂ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵਿਚ ਮੈਨੇਜਿੰਗ ਡਾਇਰੈਕਟਰ ਨਿਯੁਕਤ ਕਰਨ ਅਤੇ ਕਰਮਚਾਰੀਆਂ ਦੀ ਤਨਖਾਹ ਰਿਲੀਜ਼ ਕਰਨ ਦੀ ਮੰਗ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...