August 25, 2026, 5:06 pm
----------- Advertisement -----------
HomeNewsBreaking Newsਬੱਗਾ ਵਿਵਾਦ 'ਚ ਕੁਮਾਰ ਵਿਸ਼ਵਾਸ ਦੀ ਐਂਟਰੀ, ਪੜ੍ਹੋ CM ਭਗਵੰਤ ਮਾਨ ਨੂੰ...

ਬੱਗਾ ਵਿਵਾਦ ‘ਚ ਕੁਮਾਰ ਵਿਸ਼ਵਾਸ ਦੀ ਐਂਟਰੀ, ਪੜ੍ਹੋ CM ਭਗਵੰਤ ਮਾਨ ਨੂੰ ਕੀ ਕਿਹਾ ?

Published on

----------- Advertisement -----------

ਨਵੀਂ ਦਿੱਲੀ, 5 ਮਈ 2022 – ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਵੀ ਦੀ ਐਂਟਰੀ ਹੋ ਗਈ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ। ਕੁਮਾਰ ਨੇ ਲਿਖਿਆ ਕਿ ਪਿਆਰੇ ਛੋਟੇ ਭਰਾ ਭਗਵੰਤ ਮਾਨ, ਖੁਦਦਾਰ ਪੰਜਾਬ ਨੇ 300 ਸਾਲਾਂ ਵਿੱਚ ਦਿੱਲੀ ਦੇ ਕਿਸੇ ਵੀ ਅਸੁਰੱਖਿਅਤ ਤਾਨਾਸ਼ਾਹ ਨੂੰ ਆਪਣੀ ਤਾਕਤ ਨਾਲ ਖੇਡਣ ਨਹੀਂ ਦਿੱਤਾ। ਪੰਜਾਬ ਨੇ ਤੁਹਾਡੀ ਪੱਗ ਨੂੰ ਤਾਜ ਸੌਂਪਿਆ ਹੈ। ਪੰਜਾਬ ਦੇ ਲੋਕਾਂ ਅਤੇ ਉਹਨਾਂ ਦੀ ਪੁਲਿਸ ਦੇ ਟੈਕਸ ਦੇ ਪੈਸੇ ਦਾ ਅਪਮਾਨ ਨਾ ਕਰੋ। ਪਗੜੀ ਸੰਭਾਲ ਜੱਟਾ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਕੁਮਾਰ ਵਿਸ਼ਵਾਸ ਖਿਲਾਫ ਵੀ ਮਾਮਲਾ ਦਰਜ ਕਰ ਚੁੱਕੀ ਹੈ। ਇਹ ਮਾਮਲਾ ਰੋਪੜ ਥਾਣਾ ਸਦਰ ਵਿੱਚ ਦਰਜ ਹੋਇਆ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਕੁਮਾਰ ਵਿਸ਼ਵਾਸ ਨੇ ਇੱਕ ਇੰਟਰਵਿਊ ਵਿੱਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੇ ਖਾਲਿਸਤਾਨੀਆਂ ਨਾਲ ਸਬੰਧਾਂ ਬਾਰੇ ਗੱਲ ਕੀਤੀ ਸੀ। ਜਿਸ ਤੋਂ ਬਾਅਦ ‘ਆਪ’ ਸਮਰਥਕਾਂ ਦਾ ਲੋਕਾਂ ਨੇ ਖਾਲਿਸਤਾਨੀ ਕਹਿ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਕੁਮਾਰ ਨੇ ਇਸ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਕੁਮਾਰ ਨੂੰ ਅੰਤਰਿਮ ਰਾਹਤ ਦਿੰਦਿਆਂ ਹਾਈ ਕੋਰਟ ਨੇ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਸੰਮਨ ਪ੍ਰਾਪਤ ਕਰਨ ਲਈ ਗਾਜ਼ੀਆਬਾਦ ਵਿੱਚ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ। ਕੁਮਾਰ ਨੇ ਆਪਣੀ ਫੋਟੋ ਟਵੀਟ ਕਰਕੇ ਸੀਐਮ ਭਗਵੰਤ ਮਾਨ ਨੂੰ ਸਲਾਹ ਦਿੱਤੀ ਸੀ। ਕੁਮਾਰ ਨੇ ਲਿਖਿਆ ਸੀ- ‘ਸਵੇਰੇ ਪੰਜਾਬ ਪੁਲਿਸ ਦਰਵਾਜ਼ੇ ‘ਤੇ ਆ ਗਈ ਹੈ। ਮੇਰੇ ਵੱਲੋਂ ਪਾਰਟੀ ਵਿੱਚ ਸ਼ਾਮਿਲ ਕੀਤੇ ਗਏ ਭਗਵੰਤ ਮਾਨ ਨੂੰ ਇੱਕ ਵਾਰੀ ਮੈਂ ਚੇਤਾਵਨੀ ਦੇ ਰਿਹਾ ਹਾਂ ਕਿ ਦਿੱਲੀ ਵਿੱਚ ਬੈਠੇ ਜਿਸ ਇਨਸਾਨ ਨੂੰ ਤੁਸੀਂ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਤਾਕਤ ਨਾਲ ਖਿਲਵਾੜ ਕਰਨ ਦੇ ਰਹੇ ਹੋ, ਉਹ ਇੱਕ ਦਿਨ ਤੁਹਾਨੂੰ ਅਤੇ ਪੰਜਾਬ ਨਾਲ ਧੋਖਾ ਕਰੇਗਾ। ਦੇਸ਼ ਨੂੰ ਮੇਰੀ ਚੇਤਾਵਨੀ ਯਾਦ ਰੱਖਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...