June 2, 2026, 7:34 am
----------- Advertisement -----------
HomeNewsLatest Newsਕੋਲਕਾਤਾ 'ਚ ਭਾਜਪਾ ਵਰਕਰ ਦੀ ਮਿਲੀ ਲਾਸ਼, ਮ੍ਰਿਤਕ ਦੇ ਘਰ ਜਾਣਗੇ ਗ੍ਰਹਿ...

ਕੋਲਕਾਤਾ ‘ਚ ਭਾਜਪਾ ਵਰਕਰ ਦੀ ਮਿਲੀ ਲਾਸ਼, ਮ੍ਰਿਤਕ ਦੇ ਘਰ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੰਗਾਲ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੋਲਕਾਤਾ ‘ਚ ਭਾਜਪਾ ਵਰਕਰ ਦੀ ਲਾਸ਼ ਮਿਲੀ। ਜਾਣਕਾਰੀ ਮੁਤਾਬਕ ਉਸ ਦੀ ਫਾਹੇ ਨਾਲ ਲਟਕਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਅਰਜੁਨ ਚੌਰਸੀਆ ਵਾਸੀ ਕਾਸ਼ੀਪੁਰ ਵਿਧਾਨ ਸਭਾ ਵਜੋਂ ਹੋਈ ਹੈ। ਭਾਰਤੀ ਜਨਤਾ ਪਾਰਟੀ ਨੇ 27 ਸਾਲਾ ਭਾਜਪਾ ਵਰਕਰ ਦੀ ਹੱਤਿਆ ‘ਤੇ ਸੋਗ ਪ੍ਰਗਟ ਕੀਤਾ ਹੈ। ਪਾਰਟੀ ਵੱਲੋਂ ਇੱਕ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਕੋਲਕਾਤਾ ਵਿੱਚ ਅਮਿਤ ਸ਼ਾਹ ਦੇ ਸਵਾਗਤ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।


ਪ੍ਰਾਪਤ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਮਿਲਣ ਉਨ੍ਹਾਂ ਦੇ ਘਰ ਜਾਣਗੇ। ਦੂਜੇ ਪਾਸੇ ਕਾਸ਼ੀਪੁਰ ‘ਚ ਲਾਸ਼ ਮਿਲਣ ਤੋਂ ਬਾਅਦ ਵੱਡੀ ਗਿਣਤੀ ‘ਚ ਭਾਜਪਾ ਵਰਕਰਾਂ ਨੇ ਮੌਕੇ ‘ਤੇ ਪਹੁੰਚ ਕੇ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ। ਕਥਿਤ ਤੌਰ ‘ਤੇ ਪ੍ਰਦਰਸ਼ਨਕਾਰੀ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਣ ਨਹੀਂ ਦੇ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...