November 7, 2026, 4:55 pm
----------- Advertisement -----------
HomeNewsLatest Newsਬੱਗਾ ਵਿਵਾਦ: ਬਬੀਤਾ ਫੋਗਾਟ ਨੇ ਪੰਜਾਬ ਪੁਲਿਸ ਨੂੰ ਕਿਹਾ ਕੇਜਰੀਵਾਲ ਦੇ ਗੁੰਡੇ

ਬੱਗਾ ਵਿਵਾਦ: ਬਬੀਤਾ ਫੋਗਾਟ ਨੇ ਪੰਜਾਬ ਪੁਲਿਸ ਨੂੰ ਕਿਹਾ ਕੇਜਰੀਵਾਲ ਦੇ ਗੁੰਡੇ

Published on

----------- Advertisement -----------

ਦਿੱਲੀ ਦੇ ਭਾਜਪਾ ਨੌਜਵਾਨ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਹਰਿਆਣਾ ਭਾਜਪਾ ਵੀ ਮੈਦਾਨ ਵਿੱਚ ਆ ਗਈ ਹੈ। ਭਾਜਪਾ ਦੀ ਮਹਿਲਾ ਆਗੂ ਅਤੇ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਚੇਅਰਪਰਸਨ ਬਬੀਤਾ ਫੋਗਾਟ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਭਾਈ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਪੰਜਾਬ ਸਰਕਾਰ ਵੱਲੋਂ ਲੋਕਤੰਤਰ ਨੂੰ ਕੁਚਲਣ ਦੀ ਕੋਸ਼ਿਸ਼ ਹੈ। ਤਾਨਾਸ਼ਾਹ ਸੱਚ ਤੋਂ ਡਰਦਾ ਹੈ ਤਾਂ ਹੀ ਤਾਨਾਸ਼ਾਹ ਕੇਜਰੀਵਾਲ ਆਪਣੇ ਖਿਲਾਫ ਉੱਠੀ ਆਵਾਜ਼ ਨੂੰ ਦਬਾ ਰਿਹਾ ਹੈ।
ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂ ਨੂੰ ਸੱਚ ਬੋਲਣ ਤੋਂ ਡਰਾਇਆ ਜਾਂ ਰੋਕਿਆ ਨਹੀਂ ਜਾ ਸਕਦਾ। ਕੁਝ ਸਮੇਂ ਬਾਅਦ ਬਬੀਤਾ ਨੇ ਫਿਰ ਕਿਹਾ ਕਿ ਸਰਦਾਰ ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਪੰਜਾਬ ਪੁਲਿਸ ਨੇ ਅੱਜ ਸਵੇਰੇ ਤਜਿੰਦਰ ਬੱਗਾ ਨੂੰ ਦਿੱਲੀ ਸਥਿਤ ਉਸਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਦਿੱਲੀ ਪੁਲਸ ਅਤੇ ਪੰਜਾਬ ਪੁਲਸ ‘ਤੇ ਅਗਵਾ ਦਾ ਦੋਸ਼ ਲਗਾਇਆ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਦੀ ਗੱਡੀ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਰੋਕ ਲਿਆ। ਬੱਗਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਮੋਹਾਲੀ ‘ਚ ਤਜਿੰਦਰ ਬੱਗਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...