August 2, 2026, 5:17 am
----------- Advertisement -----------
HomeNewsEntertainmentਰੈਪਰ ਬਾਦਸ਼ਾਹ ਨੇ ਖਰੀਦੀ ਲਗਜ਼ਰੀ SUV Audi Q8, ਪ੍ਰਸ਼ੰਸਕ ਅਤੇ ਸਿਤਾਰੇ ਦੇ...

ਰੈਪਰ ਬਾਦਸ਼ਾਹ ਨੇ ਖਰੀਦੀ ਲਗਜ਼ਰੀ SUV Audi Q8, ਪ੍ਰਸ਼ੰਸਕ ਅਤੇ ਸਿਤਾਰੇ ਦੇ ਰਹੇ ਵਧਾਈ

Published on

----------- Advertisement -----------

ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਆਪਣੀ ਸਟਾਈਲਿਸ਼ ਲਾਈਫਸਟਾਈਲ ਲਈ ਕਾਫੀ ਮਸ਼ਹੂਰ ਹਨ। ਬਾਦਸ਼ਾਹ ਕੋਲ ਸ਼ਾਨਦਾਰ ਅਤੇ ਮਹਿੰਗੀਆਂ ਲਗਜ਼ਰੀ ਕਾਰਾਂ ਦਾ ਭੰਡਾਰ ਹੈ। ਹੁਣ ਉਸ ਨੇ ਆਪਣੀ ਕਾਰ ਕਲੈਕਸ਼ਨ ‘ਚ ਇਕ ਹੋਰ ਸ਼ਾਨਦਾਰ ਕਾਰ ਜੋੜ ਦਿੱਤੀ ਹੈ। ਬਾਦਸ਼ਾਹ ਨੇ ਹਾਲ ਹੀ ਵਿੱਚ ਲਗਜ਼ਰੀ SUV Audi Q8 ਖਰੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਕਾਰ ਦੀ ਕੀਮਤ 1.38 ਕਰੋੜ ਤੋਂ ਜ਼ਿਆਦਾ ਹੈ। ਨਵੀਂ ਕਾਰ ਦੇ ਨਾਲ ਬਾਦਸ਼ਾਹ ਨੇ ਆਪਣੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ ਜੋ ਖੂਬ ਵਾਇਰਲ ਹੋ ਰਹੀ ਹੈ। ਉਸ ਨੇ ਕਾਰ ਨਾਲ ਆਪਣੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।

ਆਪਣੀ ਨਵੀਂ SUV ਨਾਲ ਫੋਟੋ ਸ਼ੇਅਰ ਕਰਦੇ ਹੋਏ ਬਾਦਸ਼ਾਹ ਨੇ ਲਿਖਿਆ, ‘ਡਾਇਨੈਮਿਕ, ਸਪੋਰਟੀ, ਬਹੁਮੁਖੀ, ਇਹ ਕਾਰ ਬਿਲਕੁਲ ਮੇਰੀ ਹੈ। ਮੈਂ ਔਡੀ Q8 ਨਾਲ ਆਪਣੀ ਯਾਤਰਾ ਸ਼ੁਰੂ ਕਰਨ ਲਈ ਬਹੁਤ ਉਤਸ਼ਾਹਿਤ ਹਾਂ। #AudiExperience @audiin @dhillon_balbir #FutureIsAnAttitude’ਤੇ ਮੇਰਾ ਸਵਾਗਤ ਕਰਨ ਲਈ ਧੰਨਵਾਦ’। ਬਾਦਸ਼ਾਹ ਨੇ ਆਡੀ ਦੀ ਲਗਜ਼ਰੀ SUV ਦਾ ਡ੍ਰੈਗਨ ਆਰੇਂਜ ਮੈਟੇਲਿਕ ਰੰਗ ਖਰੀਦਿਆ ਹੈ। ਆਡੀ Q8 ਕੂਪੇ ਐੱਸ.ਯੂ.ਵੀ ਭਾਰਤ ‘ਚ ਜਰਮਨ ਬ੍ਰਾਂਡ ਦੀ ਪ੍ਰਮੁੱਖ ਐੱਸ.ਯੂ.ਵੀ. ਹੈ, ਜਿਸ ਦੀ ਰੇਂਜ ਟਾਪਿੰਗ ਮਾਡਲ 1.38 ਕਰੋੜ (ਐਕਸ-ਸ਼ੋਅਰੂਮ) ਤੋਂ ਜ਼ਿਆਦਾ ਹੈ। Q8 ‘ਚ 3.0 ਲੀਟਰ TFSI ਪੈਟਰੋਲ ਇੰਜਣ ਹੈ, ਜੋ 340 bhp ਅਤੇ 500 Nm ਦਾ ਟਾਰਕ ਪੈਦਾ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...