September 23, 2026, 1:58 pm
----------- Advertisement -----------
HomeNewsEntertainmentਗੁਰਨਾਮ ਭੁੱਲਰ ਅਤੇ ਨੀਰੂ ਬਾਜਵਾ ਦੀ ਫ਼ਿਲਮ ਕੋਕਾ ਦਾ ਪਹਿਲਾ ਗੀਤ 'Darling'...

ਗੁਰਨਾਮ ਭੁੱਲਰ ਅਤੇ ਨੀਰੂ ਬਾਜਵਾ ਦੀ ਫ਼ਿਲਮ ਕੋਕਾ ਦਾ ਪਹਿਲਾ ਗੀਤ ‘Darling’ ਹੋਇਆ ਰਿਲੀਜ਼

Published on

----------- Advertisement -----------

ਮਸ਼ਹੂਰ ਪੰਜਾਬੀ ਕਲਾਕਾਰ ਗੁਰਨਾਮ ਭੁੱਲਰ ਅਤੇ ਨੀਰੂ ਬਾਜਵਾ ਦੀ ਫਿਲਮ ਕੋਕਾ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਕੁਝ ਦਿਨ ਪਹਿਲਾਂ ਹੀ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਫ਼ਿਲਮ ਕੋਕਾ ਦਾ ਪਹਿਲਾ ਗੀਤ Darling ਰਿਲੀਜ਼ ਦਰਸ਼ਕਾਂ ਦੇ ਰੂਬਰੂ ਹੋ ਗਿਆ ਹੈ। ਇਸ ਗੀਤ ਨੂੰ The Landers ਤੇ ਗਾਇਕਾ Simar Kaur ਨੇ ਮਿਲਕੇ ਗਾਇਆ ਹੈ। ਇਸ ਗੀਤ ਨੂੰ ਨੀਰੂ ਬਾਜਵਾ ਅਤੇ ਗੁਰਨਾਮ ਭੁੱਲਰ ਉੱਤੇ ਫਿਲਮਾਇਆ ਗਿਆ ਹੈ। ਗਾਣੇ ਦੇ ਵੀਡੀਓ ‘ਚ ਨੀਰੂ ਬਾਜਵਾ ਅਤੇ ਗੁਰਨਾਮ ਭੁੱਲਰ ਦੀ ਮਿੱਠੀ ਜਿਹੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ।

YouTube player

ਗੀਤ ਚ ਦੇਖੋਗੇ ਕਿ ਨੀਰੂ ਬਾਜਵਾ ਯਾਨੀਕਿ ਅਜੂਨੀ ਗੁਰਨਾਮ ਭੁੱਲਰ ਯਾਨੀਕਿ ਅਕਾਲ ਤੋਂ ਨਰਾਜ਼ ਹੈ। ਜਿਸ ਕਰਕੇ ਅਕਾਲ ਆਪਣੀ ਮਿੱਠੀਆਂ ਗੱਲਾਂ ਦੇ ਨਾਲ ਅਜੂਨੀ ਨੂੰ ਮਨਾਉਣ ਦੀ ਪੂਰੀ ਕੋਸ਼ਿਸ ਕਰ ਰਿਹਾ ਹੈ। ਇਹ ਪਿਆਰਾ ਜਿਹਾ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਫਿਲਮ ਦਾ ਨਿਰਦੇਸ਼ਨ ਸ਼ਿਤਿਜ ਚੌਧਰੀ ਨੇ ਕੀਤਾ ਹੈ, ਜਿਸ ਵਿੱਚ ਨੀਰੂ ਬਾਜਵਾ ਅਤੇ ਗੁਰਨਾਮ ਭੁੱਲਰ ਦੀ ਪਹਿਲੀ ਵਾਰ ਜੋੜੀ ਨਜ਼ਰ ਆਵੇਗੀ। ‘ਕੋਕਾ’ ਨਾਮ ਦੀ ਇਹ ਫ਼ਿਲਮ ਨੀਰੂ ਬਾਜਵਾ ਦੇ ਹੋਮ ਪ੍ਰੋਡਕਸ਼ਨ ‘ਚ ਬਣੀ ਹੈ। ਇਸ ਫ਼ਿਲਮ ਦਾ ਨਿਰਦੇਸ਼ਨ ਕਸਸ਼ਿਤਿਜ ਚੌਧਰੀ ਵੱਲੋਂ ਕੀਤਾ ਹੈ। ਇਹ ਫ਼ਿਲਮ 20 ਮਈ, 2022 ਨੂੰ ਰਿਲੀਜ਼ ਹੋਵੇਗੀ। ਦਰਸ਼ਕ ਇਸ ਫ਼ਿਲਮ ਨੂੰ ਦੇਖਣ ਦੇ ਲਈ ਬਹੁਤ ਹੀ ਉਤਸੁਕ ਨੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...