November 22, 2026, 6:57 pm
----------- Advertisement -----------
HomeNewsLatest Newsਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਝੂਠੀ : ਵਿਵੇਕ...

ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਝੂਠੀ : ਵਿਵੇਕ ਸ਼ੀਲ ਸੋਨੀ

Published on

----------- Advertisement -----------

ਐੱਸ.ਏ.ਐੱਸ. ਨਗਰ 10 ਮਈ : – ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ, ਬੇਬੁਨਿਆਦ ਅਤੇ ਝੂਠੀ ਹੈ। ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਅਨੈਤਿਕ ਪੱਤਰਕਾਰੀ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਦੀ ਹੈ।
ਇਹ ਗੱਲ ਕਹਿੰਦੇ ਹੋਏ ਸ੍ਰੀ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ.ਐਸ.ਐਸ. ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...