September 12, 2026, 7:30 pm
----------- Advertisement -----------
HomeNewsPunjabਜਲਾਲਾਬਾਦ ਨੇੜੇ ਸਵਾਰੀਆਂ ਨਾਲ ਓਵਰਲੋਡ ਬੱਸ ਪਲਟੀ, 3 ਦੀ ਮੌਤ

ਜਲਾਲਾਬਾਦ ਨੇੜੇ ਸਵਾਰੀਆਂ ਨਾਲ ਓਵਰਲੋਡ ਬੱਸ ਪਲਟੀ, 3 ਦੀ ਮੌਤ

Published on

----------- Advertisement -----------

ਪੰਜਾਬ ਦੇ ਜਲਾਲਾਬਾਦ ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਪਿੰਡ ਮੰਨੋਵਾਲਾ ਨੇੜੇ ਸੜਕ ਕਿਨਾਰੇ ਖੇਤਾਂ ਵਿੱਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਬੱਸ ਓਵਰਲੋਡ ਹੋ ਕੇ ਸੰਤੁਲਨ ਵਿਗੜਨ ਕਾਰਨ ਪਲਟ ਗਈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਰੋਡਾ ਵਾਲੀ ਤੋਂ ਜਲਾਲਾਬਾਦ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪਿੰਡ ਮੰਨੋਵਾਲਾ ਨੇੜੇ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਸੜਕ ਕਿਨਾਰੇ ਖੇਤਾਂ ‘ਚ ਜਾ ਡਿੱਗੀ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋਈ ਹੈ ਜਿਨ੍ਹਾਂ ਵਿੱਚ ਲਵਜੀਤ ਕੌਰ (19), ਸੁਨੀਤਾ ਰਾਣੀ (17) ਕ੍ਰਿਸ਼ਨ ਸਿੰਘ (19) ਸ਼ਾਮਿਲ ਹਨਂ ਅਤੇ 20 ਦੇ ਕਰੀਬ ਯਾਤਰੀ ਜ਼ਖਮੀ ਹੋਏ ਹਨ। .

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...