ਪੰਜਾਬ ਸਰਕਾਰ ਵੱਲੋ ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ 32 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
----------- Advertisement -----------
32 ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ
Published on
----------- Advertisement -----------












