September 18, 2026, 8:44 pm
----------- Advertisement -----------
HomeNewsLatest Newsਕਰਾਚੀ 'ਚ ਹੋਇਆ ਬੰਬ ਧਮਾਕਾ, 1 ਦੀ ਮੌਤ, 13 ਜ਼ਖਮੀ

ਕਰਾਚੀ ‘ਚ ਹੋਇਆ ਬੰਬ ਧਮਾਕਾ, 1 ਦੀ ਮੌਤ, 13 ਜ਼ਖਮੀ

Published on

----------- Advertisement -----------

ਵੀਰਵਾਰ ਨੂੰ ਅੱਤਵਾਦੀਆਂ ਨੇ ਪਾਕਿਸਤਾਨ ਦੀ ਵਿੱਤੀ ਰਾਜਧਾਨੀ ਕਰਾਚੀ ਨੂੰ ਨਿਸ਼ਾਨਾ ਬਣਾਇਆ। ਕਰਾਚੀ ਦੇ ਸਦਰ ਇਲਾਕੇ ਵਿੱਚ ਯੂਨਾਈਟਿਡ ਬੇਕਰੀ ਨੇੜੇ ਆਈਈਡੀ ਧਮਾਕਾ ਹੋਇਆ। ਇਸ ਧਮਾਕੇ ‘ਚ 1 ਨਾਗਰਿਕ ਦੀ ਮੌਤ ਹੋ ਗਈ, ਜਦਕਿ 13 ਜ਼ਖਮੀ ਹੋ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜੇ-ਤੇੜੇ ਦੀਆਂ ਗੱਡੀਆਂ ਨੂੰ ਅੱਗ ਲੱਗ ਗਈ। ਇਸ ਤੋਂ ਇਲਾਵਾ ਇੱਥੇ ਮੌਜੂਦ ਅਪਾਰਟਮੈਂਟਾਂ, ਦੁਕਾਨਾਂ, ਕਾਰਾਂ ਦੇ ਸ਼ੀਸ਼ੇ ਟੁੱਟ ਗਏ।

ਸ਼ਹਿਰ ਦੇ ਆਈਜੀਪੀ ਮੁਸ਼ਤਾਕ ਅਹਿਮਦ ਮਹਿਰੀ ਨੇ ਦੱਸਿਆ- ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਬਾਈਕ ਵਿੱਚ ਆਈਈਡੀ ਫਿੱਟ ਕੀਤੀ ਗਈ ਸੀ ਅਤੇ ਧਮਾਕਾ ਕੀਤਾ ਗਿਆ ਸੀ। ਜਿੱਥੋਂ ਤੱਕ ਜਾਨੀ ਨੁਕਸਾਨ ਦੀ ਗੱਲ ਹੈ, ਇੱਕ 25 ਸਾਲਾ ਲੜਕੇ ਦੀ ਮੌਤ ਹੋ ਗਈ ਹੈ, ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਇਸ ਮਾਮਲੇ ‘ਤੇ ਵਿਸਥਾਰਤ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...