September 14, 2026, 1:26 pm
----------- Advertisement -----------
HomeNewsLatest Newsਅਰੁਣਾਚਲ ਪ੍ਰਦੇਸ਼ 'ਚ ਆਇਆ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ

ਅਰੁਣਾਚਲ ਪ੍ਰਦੇਸ਼ ‘ਚ ਆਇਆ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ

Published on

----------- Advertisement -----------

ਹਿਮਾਚਲ ਪ੍ਰਦੇਸ਼ ਤੋਂ ਬਾਅਦ ਅਰੁਣਾਚਲ ਪ੍ਰਦੇਸ਼ ਵਿੱਚ ਵੀ ਸ਼ੁੱਕਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਨੇੜੇ ਦੁਪਹਿਰ ਕਰੀਬ 12.39 ਵਜੇ ਭੂਚਾਲ ਆਇਆ ਇਸ ਦਾ ਕੇਂਦਰ ਚਾਂਗਲਾਂਗ ਜ਼ਿਲ੍ਹੇ ਤੋਂ 222 ਕਿਲੋਮੀਟਰ ਦੂਰ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਰਾਸ਼ਟਰੀ ਭੂਚਾਲ ਕੇਂਦਰ) ਦੇ ਮੁਤਾਬਕ ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 4.2 ਸੀ। ਦੱਸ ਦਈਏ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਅਰੁਣਾਚਲ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੀ ਸਵੇਰੇ 7.46 ਵਜੇ ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.5 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਧਰਮਸ਼ਾਲਾ ਤੋਂ 57 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਕਿਉਂਕਿ ਤੀਬਰਤਾ ਬਹੁਤ ਘੱਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...