June 17, 2026, 1:18 am
----------- Advertisement -----------
HomePunjabbusinessਆਬਕਾਰੀ ਅਤੇ ਕਰ ਇੰਸਪੈਕਟਰ ਲਈ ਪੰਜਾਬ ਸਰਕਾਰ ਵੱਲੋਂ 107 ਅਸਾਮੀਆਂ ਲਈ ਭਰਤੀ...

ਆਬਕਾਰੀ ਅਤੇ ਕਰ ਇੰਸਪੈਕਟਰ ਲਈ ਪੰਜਾਬ ਸਰਕਾਰ ਵੱਲੋਂ 107 ਅਸਾਮੀਆਂ ਲਈ ਭਰਤੀ ਦਾ ਐਲਾਨ, ਇੰਝ ਕਰੋ ਅਪਲਾਈ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਆਬਕਾਰੀ ਅਤੇ ਕਰ ਇੰਸਪੈਕਟਰ ਦੀਆਂ 107 ਅਸਾਮੀਆਂ ‘ਤੇ ਭਰਤੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਯੋਗ ਉਮੀਦਵਾਰ 23 ਮਈ ਤੋਂ ਅਪਲਾਈ ਕਰ ਸਕਣਗੇ। ਪੰਜਾਬ ਅਧੀਨ ਸੇਵਾ ਚੋਣ ਬੋਰਡ ਨੇ ਆਪਣਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਇਸ ਭਰਤੀ ਲਈ ਅਰਜ਼ੀ ਸਿਰਫ ਆਨਲਾਈਨ ਹੀ ਦਿੱਤੀ ਜਾ ਸਕਦੀ ਹੈ। ਇਸ ਲਈ ਅਰਜ਼ੀ SSSB.PUNJAB.GOV.IN ‘ਤੇ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਇਸ ਵੈੱਬਸਾਈਟ ‘ਤੇ 23 ਮਈ ਤੋਂ ਬਾਅਦ ਉਪਲਬਧ ਕਰਵਾਈ ਜਾਵੇਗੀ।


ਆਬਕਾਰੀ ਅਤੇ ਕਰ ਇੰਸਪੈਕਟਰ ਦੀ ਭਰਤੀ ਲਈ ਉਮੀਦਵਾਰ ਦੀ ਉਮਰ 18 ਤੋਂ 37 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਚੋਣ ਪ੍ਰਕਿਰਿਆ ਲਿਖਤੀ ਪ੍ਰੀਖਿਆ ‘ਤੇ ਆਧਾਰਿਤ ਹੋਵੇਗੀ। ਇਸ ਦੇ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਅਤੇ ਕੰਪਿਊਟਰ ਕੋਰਸ ਜ਼ਰੂਰੀ ਰੱਖੀ ਗਈ ਹੈ। ਇਸ ਵਿੱਚ ਤਨਖਾਹ 10 ਹਜ਼ਾਰ ਤੋਂ 34800 ਰੁਪਏ ਤੱਕ ਹੋਵੇਗੀ। ਇਸ ਤੋਂ ਇਲਾਵਾ 4200 ਰੁਪਏ ਵਾਧੂ ਭੱਤਾ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...