May 1, 2026, 6:39 am
----------- Advertisement -----------
HomeNewsBreaking Newsਜੇ ਡੇਰੇ ਦੇ ਵਾਈਸ ਚੇਅਰਮੈਨ ਤੋਂ ਪੁੱਛਗਿੱਛ ਕਰਨੀ ਹੈ ਤਾਂ ਡੇਰੇ 'ਚ...

ਜੇ ਡੇਰੇ ਦੇ ਵਾਈਸ ਚੇਅਰਮੈਨ ਤੋਂ ਪੁੱਛਗਿੱਛ ਕਰਨੀ ਹੈ ਤਾਂ ਡੇਰੇ ‘ਚ ਹੀ ਜਾਵੇ SIT – ਹਾਈ ਕੋਰਟ

Published on

----------- Advertisement -----------

ਚੰਡੀਗੜ੍ਹ, 9 ਦਸੰਬਰ 2021 – ਵੀਰਵਾਰ ਨੂੰ ਹਾਈਕੋਰਟ ‘ਚ ਸੁਣਵਾਈ ਕਰਦੇ ਹੋਏ ਅਦਾਲਤ ਨੇ ਐੱਸ.ਆਈ.ਟੀ. ਨੂੰ ਹੁਕਮ ਦਿੱਤੇ ਹਨ ਕਿ ਜੇ ਬੇਅਦਬੀ ਮਾਮਲੇ ‘ਚ ਹੁਣ ਜੇ ਐੱਸ.ਆਈ.ਟੀ ਨੇ ਡੇਰਾ ਸੱਚਾ-ਸੌਦਾ ਦੇ ਵਾਈਸ ਚੇਅਰਮੈਨ ਡਾਕਟਰ ਪ੍ਰਿਥਵੀ ਰਾਜ ਨੈਨ ਤੋਂ ਜੋ ਵੀ ਪੁੱਛਗਿੱਛ ਕਰਨੀ ਹੈ, ਉਹ ਡੇਰੇ ਵਿੱਚ ਹੀ ਉਨ੍ਹਾਂ ਕੋਲ ਜਾ ਕੇ ਕੀਤੀ ਜਾਵੇ।

ਸਰਕਾਰ ਵੱਲੋਂ ਐਡਵੋਕੇਟ ਜਨਰਲ ਪਟਵਾਲੀਆ ਨੇ ਸਪੱਸ਼ਟ ਕੀਤਾ ਕਿ ਨੈਨ ਤੋਂ ਇਸ ਕੇਸ ਵਿਚ ਗਵਾਹ ਵਜੋਂ ਪੁੱਛਗਿੱਛ ਕੀਤੀ ਜਾਣੀ ਹੈ, ਇਸ ਕੇਸ ਦਾ ਰਿਕਾਰਡ ਬਹੁਤ ਵੱਡਾ ਹੈ, ਇਸ ਲਈ ਨੈਨ ਨੂੰ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ।

ਇਸ ‘ਤੇ ਨੈਨ ਦੀ ਦੇ ਵਕੀਲ ਨੇ ਕਿਹਾ ਕਿ ਨੈਨ ਦੀ ਉਮਰ ਹੁਣ 71 ਸਾਲ ਹੈ ਅਤੇ ਸੀ.ਆਰ.ਪੀ.ਸੀ. ਅਨੁਸਾਰ 65 ਸਾਲ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਕੋਲ ਜਾ ਕੇ ਹੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ ‘ਤੇ ਹਾਈਕੋਰਟ ਨੇ ਐੱਸ.ਆਈ.ਟੀ. ਨੈਨ ਕੋਲ ਜਾ ਕੇ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਹਨ ਅਤੇ ਸੁਣਵਾਈ ਅਗਲੇ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...