November 12, 2026, 3:13 am
----------- Advertisement -----------
HomeNewsEntertainmentਜਾਣੋ ਕੌਣ ਹੈ ਦ੍ਰੀਸ਼ਾ ਰਾਏ,ਜੋ ਬਣਨ ਜਾ ਰਹੀ ਹੈ ਦਿਓਲ ਪਰਿਵਾਰ ਦੀ...

ਜਾਣੋ ਕੌਣ ਹੈ ਦ੍ਰੀਸ਼ਾ ਰਾਏ,ਜੋ ਬਣਨ ਜਾ ਰਹੀ ਹੈ ਦਿਓਲ ਪਰਿਵਾਰ ਦੀ ਨੂੰਹ!

Published on

----------- Advertisement -----------

ਧਰਮਿੰਦਰ ਦੇ ਪੋਤੇ ਅਤੇ ਸੰਨੀ ਦਿਓਲ (ਸੰਨੀ ਦਾ ਬੇਟਾ ਕਰਨ ਦਿਓਲ) ਸੁਰਖੀਆਂ ‘ਚ ਹਨ। ਅਚਾਨਕ ਹੀ ਖਬਰਾਂ ਆਈਆਂ ਕਿ ਉਨ੍ਹਾਂ ਨੇ ਦ੍ਰੀਸ਼ਾ ਰਾਏ ਨਾਲ ‘ਤੇ ਮੰਗਣੀ ਕਰ ਲਈ ਹੈ। ਧਰਮਿੰਦਰ ਦੀ ਸਿਹਤ ਇਨ੍ਹੀਂ ਦਿਨੀਂ ਖਰਾਬ ਹੈ, ਇਸ ਲਈ ਕਰਨ ਅਤੇ ਦ੍ਰੀਸ਼ਾ ਦਾ ਜਲਦੀ ਤੋਂ ਜਲਦੀ ਵਿਆਹ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ । ਹਾਲਾਂਕਿ ਉਨ੍ਹਾਂ ਦੀ ਟੀਮ ਨੇ ਇਸ ਦਾ ਖੰਡਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੱਚ ਨਹੀਂ ਹੈ। ਇਸ ਸਮੇਂ ਲੋਕ ਜਾਣਨਾ ਚਾਹੁੰਦੇ ਹਨ ਕਿ ਦ੍ਰੀਸ਼ਾ ਕੌਣ ਹੈ? ਉਹ ਕੀ ਕਰਦੀ ਹੈ?ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ ਸਭ ਕੁਝ। ਮੀਡੀਆ ਰਿਪੋਰਟਾਂ ਮੁਤਾਬਕ ਦ੍ਰੀਸ਼ਾ ਰਾਏ ਫੈਸ਼ਨ ਡਿਜ਼ਾਈਨਰ ਹੈ।

ਉਸਦਾ ਆਪਣਾ YouTube ਚੈਨਲ ਵੀ ਹੈ, ਜਿਸ ਵਿੱਚ ਉਹ ਬਹੁਤ ਸਾਰੇ ਵੀਡੀਓ ਪੋਸਟ ਕਰਦੀ ਹੈ। ਚਾਹੇ ਕਿਸੇ ਵਿਆਹ ‘ਚ ਜਾਣਾ ਹੋਵੇ ਜਾਂ ਟ੍ਰਿਪ ‘ਤੇ ਜਾਣਾ, ਉਹ ਇਸ ਪਲੇਟਫਾਰਮ ‘ਤੇ ਆਪਣੇ ਨਾਲ ਜੁੜੀਆਂ ਪੋਸਟਾਂ ਜ਼ਰੂਰ ਸ਼ੇਅਰ ਕਰਦੀ ਹੈ। ਦ੍ਰਿਸ਼ਾ ਰਾਏ ਭਲੇ ਹੀ ਇੱਕ ਫੈਸ਼ਨ ਡਿਜ਼ਾਈਨਰ ਹੈ। ਪਰ ਉਹ ਮੇਕਅੱਪ ਕਰਨ ‘ਚ ਵੀ ਮਾਹਿਰ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਦਾ ਫਿਲਮ ਇੰਡਸਟਰੀ ਨਾਲ ਡੂੰਘਾ ਸਬੰਧ ਹੈ। ਉਹ ਹਿੰਦੀ ਫਿਲਮ ਉਦਯੋਗ ਦੇ ਅਨੁਭਵੀ ਫਿਲਮ ਨਿਰਮਾਤਾ ਬਿਮਲ ਰਾਏ ਦੀ ਪੜਪੋਤੀ ਹੈ।

ਬਿਮਲ ਰਾਏ ਨੇ ‘ਦੋ ਬੀਘਾ ਜ਼ਮੀਨ’, ‘ਪਰਿਣੀਤਾ’, ‘ਬਿਰਾਜ ਬਾਹੂ’, ‘ਦੇਵਦਾਸ’, ‘ਮਧੂਮਤੀ’, ‘ਸੁਜਾਤਾ’ ਅਤੇ ‘ਬੰਦਿਨੀ’ ਵਰਗੀਆਂ ਸ਼ਾਨਦਾਰ ਫਿਲਮਾਂ ਦਾ ਨਿਰਦੇਸ਼ਨ ਕੀਤਾ ਹੈ। ਧਰਮਿੰਦਰ ਅਤੇ ਬਿਮਲ ਰਾਏ ਕਰੀਬੀ ਦੋਸਤ ਦੱਸੇ ਜਾਂਦੇ ਹਨ। ਸੰਘਰਸ਼ ਦੌਰਾਨ ਧਰਮਿੰਦਰ ਨੇ ਬਿਮਲ ਕੋਲ ਜਾ ਕੇ ਕੰਮ ਮੰਗਿਆ। ਇਸ ਤੋਂ ਬਾਅਦ ਬਿਮਲ ਨੇ ਨਾ ਸਿਰਫ ਉਸ ਨੂੰ ਫਿਲਮਾਂ ਦਿੱਤੀਆਂ, ਸਗੋਂ ਉਸ ਦੀ ‘ਹੀ-ਮੈਨ’ ਇਮੇਜ ਵੀ ਬਣਾਈ। ਸਮੇਂ ਦੇ ਨਾਲ ਉਨ੍ਹਾਂ ਦੀ ਦੋਸਤੀ ਗੂੜ੍ਹੀ ਹੁੰਦੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...