June 5, 2026, 12:23 pm
----------- Advertisement -----------
HomeNewsLatest NewsPM ਮੋਦੀ ਬੁੱਧ ਪੂਰਨਿਮਾ ਮੌਕੇ ਪਹੁੰਚੇ ਨੇਪਾਲ, ਨੇਪਾਲੀ PM ਦੇਉਬਾ ਨਾਲ ਵੀ...

PM ਮੋਦੀ ਬੁੱਧ ਪੂਰਨਿਮਾ ਮੌਕੇ ਪਹੁੰਚੇ ਨੇਪਾਲ, ਨੇਪਾਲੀ PM ਦੇਉਬਾ ਨਾਲ ਵੀ ਕਰਨਗੇ ਮੁਲਾਕਾਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨੇਪਾਲ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇਪਾਲ ਦੇ ਲੁੰਬੀਨੀ ਪਹੁੰਚ ਗਏ ਹਨ। ਇੱਥੇ ਉਹ ਪਹਿਲਾਂ ਮਾਇਆ ਦੇਵੀ ਮੰਦਰ ਜਾਣਗੇ ਅਤੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਬੁੱਧ ਪੂਰਨਿਮਾ ਦੇ ਮੌਕੇ ‘ਤੇ ਅਸ਼ੋਕ ਥੰਮ ਦੇ ਸਾਹਮਣੇ ਘਿਓ ਦਾ ਦੀਵਾ ਜਗਾਉਣਗੇ ਅਤੇ ਬੋਧੀ ਰੁੱਖ ਨੂੰ ਜਲ ਚੜ੍ਹਾਉਣਗੇ। ਉਨ੍ਹਾਂ ਨੇ ਇਹ ਦਰਖਤ 2014 ‘ਚ ਨੇਪਾਲ ਨੂੰ ਗਿਫਟ ਕੀਤਾ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨਾਲ ਵੀ ਮੁਲਾਕਾਤ ਕਰਨਗੇ। ਪੀਐਮ ਮੋਦੀ ਬੁੱਧ ਪੂਰਨਿਮਾ ਦੇ ਮੌਕੇ ‘ਤੇ ਬੁੱਧ ਕਲਚਰ ਐਂਡ ਹੈਰੀਟੇਜ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆਯੋਜਿਤ ਸਮਾਰੋਹ ‘ਚ ਹਿੱਸਾ ਲੈਣਗੇ। ਸੂਤਰਾਂ ਮੁਤਾਬਕ ਪੀਐੱਮ ਸਵੇਰੇ 10.30 ਤੋਂ 3.30 ਵਜੇ ਤੱਕ ਨੇਪਾਲ ‘ਚ ਰਹਿਣਗੇ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ 2566ਵੇਂ ਬੁੱਧ ਜਯੰਤੀ ਸਮਾਰੋਹ ਵਿੱਚ ਵੀ ਸ਼ਾਮਲ ਹੋਣਗੇ ਅਤੇ ਬੋਧੀ ਵਿਦਵਾਨਾਂ ਅਤੇ ਭਿਕਸ਼ੂਆਂ ਸਮੇਤ ਨੇਪਾਲ ਅਤੇ ਭਾਰਤ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦੀ ਇਸ ਫੇਰੀ ਦਾ ਮਕਸਦ ਨੇਪਾਲ ਅਤੇ ਭਾਰਤ ਦਰਮਿਆਨ ਇਤਿਹਾਸਕ ਅਤੇ ਸੱਭਿਆਚਾਰਕ ਪਰੰਪਰਾਵਾਂ ਵਾਲੇ ਸਦੀਆਂ ਪੁਰਾਣੇ ਧਾਰਮਿਕ ਸਬੰਧਾਂ ਨੂੰ ਅੱਗੇ ਵਧਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...