ਚੰਡੀਗੜ੍ਹ, 18 ਮਈ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਪੁਲਿਸ ਦੇ ਦੋ ਸੁਪਰਡੰਟਾਂ ਦੀ ਬਦਲੀ
ਕੀਤੀ ਗਈ ਹੈ। ਤੁਰੰਤ ਪ੍ਰਭਾਵ ਨਾਲ ਸੁਪਰਡੰਟਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……

Published on